June 9, 2026, 12:50 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ...

ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਇਸ ਦਿਨ ਹੋਵੇਗੀ ਰਿਲੀਜ਼

Published on

----------- Advertisement -----------

ਪੰਜਾਬੀ ਸਟਾਰ ਸੋਨਮ ਬਾਜਵਾ ਅਤੇ ਅਭਿਨੇਤਾ ਅਤੇ ਗਾਇਕ ਗੁਰਨਾਮ ਭੁੱਲਰ ਦੀ ਫਿਲਮ ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਦੇ ਨਿਰਮਾਤਾਵਾਂ ਨੇ ਬਹੁਤ ਹੀ ਉਡੀਕੀ ਜਾ ਰਹੀ ਫਿਲਮ ਦੀ ਨਵੀਂ ਰਿਲੀਜ਼ ਮਿਤੀ ਤੈਅ ਕਰ ਦਿੱਤੀ ਹੈ। ਇਹ ਫਿਲਮ 4 ਮਾਰਚ 2022 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਫਿਲਮ 25 ਫ਼ਰਵਰੀ ਨੂੰ ਰਿਲੀਜ਼ ਹੋਣੀ ਸੀ। ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਸੋਨਮ ਨੇ ਫਿਲਮ ਦਾ ਨਵਾਂ ਪੋਸਟਰ ਅਤੇ ਰਿਲੀਜ਼ ਡੇਟ ਸ਼ੇਅਰ ਕੀਤੀ।

ਨਾਲ ਹੀ ਸੋਨਮ ਬਾਜਵਾ ਨੇ ਕੈਪਸ਼ਨ ਲਿਖਿਆ ਹੈ ਕਿ ‘ ਗੁਰਨਾਮ ਮੈਂ ਤਾਂ ਪਹਿਲਾਂ ਹੀ ਕਹਿਤਾ ਸੀ ਮੈਂ ਵਿਆਹ ਨਹੀਂ ਕਰਵਾਉਣਾ ਤੇਰੇ ਨਾਲ, ਬਾਕੀ 4 ਮਾਰਚ ਨੂੰ ਤੁਸੀਂ ਸਾਰੇ ਥਿਏਟਰ ਵਿੱਚ ਆ ਕੇ ਦੇਖ ਲਉ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਆਉਣ ਵਾਲੀ ਪੰਜਾਬੀ ਫਿਲਮ ‘ਮੈਂ ਵਿਆਹ ਨਹੀਂ ਕਰੋਨਾ ਤੇਰੇ ਨਾਲ’ ਨੂੰ ਰੁਪਿੰਦਰ ਇੰਦਰਜੀਤ ਨੇ ਲਿਖਿਆ ਹੈ। ਗੁਰਨਾਮ ਨਾ ਸਿਰਫ ਫਿਲਮ ਵਿੱਚ ਅਭਿਨੇਤਾ ਦਾ ਰੋਲ ਕਰ ਰਹੇ ਹਨ, ਬਲਕਿ ਪਹਿਲੀ ਵਾਰ ਫਿਲਮ ਵਿੱਚ ਇੱਕ ਨਿਰਮਾਤਾ ਦੀ ਭੂਮਿਕਾ ਵੀ ਨਿਭਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...