May 30, 2026, 1:21 pm
----------- Advertisement -----------
HomeNewsEntertainmentਸਿੱਖਸ ਆਫ ਅਮਰੀਕਾ ਵੱਲੋਂ ਗੁਰੂ ਰੰਧਾਵਾ ਅਤੇ ਕਨਿਕਾ ਕਪੂਰ ਸਨਮਾਨਿਤ

ਸਿੱਖਸ ਆਫ ਅਮਰੀਕਾ ਵੱਲੋਂ ਗੁਰੂ ਰੰਧਾਵਾ ਅਤੇ ਕਨਿਕਾ ਕਪੂਰ ਸਨਮਾਨਿਤ

Published on

----------- Advertisement -----------

ਫੇਅਰਫੈਕਸ ਅਮਰੀਕਾ ਦੇ (ਵਰਜ਼ੀਨੀਆ) ਸੂਬੇ ਦੇ ਸ਼ਹਿਰ ਈਗਲ ਬੈਂਕ ਅਰੀਨਾ ਵਿਖੇ ਸੰਗੀਤਕ ਤੇ ਫੈਸ਼ਨ ਸ਼ੋਅ ਕਰਵਾਇਆ ਗਿਆ। ਇਸ ਸ਼ੋ ਵਿਚ ਪੰਜਾਬੀ ਗਾਇਕ ਗੁਰੂ ਰੰਧਾਵਾ ਅਤੇ ਕਨਿਕਾ ਕਪੂਰ ਪਹੁੰਚੇ ਅਤੇ ਆਪਣੀ ਆਪਣੀ ਪਰਫਾਰਮੈਂਸ ਨਾਲ ਖੂਬ ਰੰਗ ਬੰਨਿਆ। ਇਸ ਮੌਕੇ ਗਾਇਕ ਗੁਰੂ ਰੰਧਾਵਾ ਅਤੇ ਕਨਿਕਾ ਕਪੂਰ ਨੂੰ ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਇਸ ਮੌਕੇ ਮੈਰੀਲੈਂਡ ਦੇ ਗਵਰਨਰ ਲੈਰੀ ਹੋਗਨ ਨੇ ਵੀ ਗੁਰੂ ਰੰਧਾਵਾ ਤੇ ਕਨਿਕਾ ਕਪੂਰ ਦੇ ਮਾਣ ਵਿਚ ਸਾਈਟੇਸ਼ਨ ਭੇਜੀ, ਜਿਸ ਨੂੰ ਸਟੀਵ ਮਕੈਡਮ ਤੇ ਜਸਦੀਪ ਸਿੰਘ ਜੱਸੀ ਨੇ ਦੋਵਾਂ ਤੱਕ ਪੁੱਜਦਾ ਕੀਤਾ। ਇਸ ਸਨਮਾਨ ਵਿਚ ਡੀ.ਸੀ., ਵਰਜ਼ੀਨੀਆ ਤੇ ਮੈਰੀਲੈਂਡ ਸਟੇਟਾਂ ਤੋਂ ਵੱਡੀ ਗਿਣਤੀ ’ਚ ਭਾਈਚਾਰੇ ਦੇ ਲੋਕ ਪਹੁੰਚੇ ਹੋਏ ਸਨ। ਦੱਸ ਦਈਏ ਕਿ ਗਾਇਕ ਕਨਿਕਾ ਕਪੂਰ ਅਤੇ ਗੁਰੂ ਰੰਧਾਵਾ ਵੱਲੋਂ ਇਸ ਸਮਾਗਮ ਦੀਆ ਫੋਟੋਆਂ ਸੋਸ਼ਲ ਮੀਡੀਆ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...

ਭਾਜਪਾ ਆਗੂ ਨੂੰ ਪੰਜਾਬ ਪੁਲਿਸ ਅਤੇ ਇੱਕ ਮਹਿਲਾ ਅਧਿਕਾਰੀ ਦਾ ਅਪਮਾਨ ਕਰਨ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ: ਬਲਤੇਜ ਪੰਨੂ

ਚੰਡੀਗੜ੍ਹ 27 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...