August 24, 2026, 11:32 pm
----------- Advertisement -----------
HomeNewsEntertainmentਗੁਰੂ ਰੰਧਾਵਾ ਤੇ ਨੀਰੂ ਬਾਜਵਾ ਦਾ ਗੀਤ 'ਪੰਜਾਬੀਆਂ ਦੀ ਧੀ' ਹੋਇਆ ਰਿਲੀਜ਼

ਗੁਰੂ ਰੰਧਾਵਾ ਤੇ ਨੀਰੂ ਬਾਜਵਾ ਦਾ ਗੀਤ ‘ਪੰਜਾਬੀਆਂ ਦੀ ਧੀ’ ਹੋਇਆ ਰਿਲੀਜ਼

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਆਪਣੇ ਹਿੱਟ ਗੀਤਾਂ ਦੇ ਲਈ ਜਾਣੇ ਜਾਂਦੇ ਹਨ। ਗੀਤ ‘ਪੰਜਾਬੀਆਂ ਦੀ ਧੀ’ ਅੱਜ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਨੀਰੂ ਬਾਜਵਾ (, ਕਿੰਗ ਆਫ਼ ਰੈਪ ਬੋਹੇਮੀਆ, ਅਤੇ ਸ਼ਾਨਦਾਰ ਗਾਇਕ-ਗੀਤਕਾਰ ਗੁਰੂ ਰੰਧਾਵਾ ਸ਼ਾਮਿਲ ਹਨ। ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਕਿ ਗੁਰੂ ਰੰਧਾਵਾ, ਨੀਰੂ ਬਾਜਵਾ ਤੇ ਬੋਹਮਿਆ ਇੱਕਠੇ ਕੋਈ ਗੀਤ ਕਰ ਰਹੇ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ।

YouTube player

ਇਸ ਗੀਤ ਨੂੰ ਗੁਰੂ ਰੰਧਾਵਾ ਨੇ ਗਾਇਆ ਹੈ ਅਤੇ ਇਸ ਦੇ ਬੋਲ ਵੀ ਖ਼ੁਦ ਹੀ ਲਿਖੇ ਹਨ। ਇਸ ਗੀਤ ਦੇ ਮਿਊਜ਼ਿਕ ਬੀਟਸ ਪ੍ਰੀਤ ਹੁੰਦਲ ਨੇ ਦਿੱਤੇ ਹਨ । ਇਸ ਗੀਤ ਦੇ ਵੀਡੀਓ ਨੂੰ ਰੂਪਨ ਬੱਲ ਨੇ ਡਾਇਰੈਕਟ ਕੀਤਾ ਹੈ। ਇਸ ਦੌਰਾਨ ਗੀਤ ਨੂੰ ਮਜ਼ੇਦਾਰ ਬਣਾਉਣ ਲਈ ਬੋਹੇਮੀਆ ਦਾ ਰੈਪ ਵੀ ਸ਼ਾਮਲ ਕੀਤਾ ਗਿਆ ਹੈ। ਇਹ ਗੀਤ ਟੀ-ਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...