October 23, 2026, 4:12 am
----------- Advertisement -----------
HomeNewsEntertainmentਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਿਵਾਰ ਦੇ ਨਾਲ ਹੋਏ ਨਤਮਸਤਕ ਹਰਭਜਨ ਮਾਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਿਵਾਰ ਦੇ ਨਾਲ ਹੋਏ ਨਤਮਸਤਕ ਹਰਭਜਨ ਮਾਨ , ਸ਼ੇਅਰ ਕੀਤਾ ਵੀਡੀਓ

Published on

----------- Advertisement -----------

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਪਹੁੰਚੇ । ਜਿੱਥੇ ਉਨ੍ਹਾਂ ਨੇ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਗਾਇਕ ਦੇ ਵੱਲੋਂ ਸਾਂਝੇ ਕੀਤੇ ਗਏ ਸਨ। ਹੁਣ ਗਾਇਕ ਦੀ ਪਤਨੀ ਨੇ ਹਰਭਜਨ ਮਾਨ ਦੇ ਮੁੜ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਦਰਬਾਰ ਸਾਹਿਬ ਪਹੁੰਚੇ ਸਨ। ਵੀਡੀਓ ‘ਚ ਹਰਭਜਨ ਮਾਨ ਅਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ। ਇਸ ਪਰਿਵਾਰ ਨੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ, ਉੱਥੇ ਹੀ ਚਾਹ ਦਾ ਲੰਗਰ ਵੀ ਛਕਿਆ। ਇੱਕ ਜਗ੍ਹਾ ‘ਤੇ ਇਸ ਵੀਡੀਓ ਹਰਮਨ ਮਾਨ ਆਪਣੇ ਬੇਟੇ ਅਵਕਾਸ਼ ਮਾਨ ਦੇ ਨਾਲ ਨਜ਼ਰ ਆ ਰਹੀ ਹੈ। ਜਿਸ ‘ਚ ਦੋਵੇਂ ਜਣੇ ਚਾਹ ਪੀਂਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...