October 18, 2026, 3:02 pm
----------- Advertisement -----------
HomeNewsEntertainmentਨਵੇਂ ਸਾਲ ਮੌਕੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਹਰਭਜਨ...

ਨਵੇਂ ਸਾਲ ਮੌਕੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਹਰਭਜਨ ਮਾਨ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਤੇ ਫਿਲਮਾਂ ਦਿੱਤੀਆਂ ਹਨ। ਜੋ ਕਿ ਹਾਲ ਹੀ ਵਿਚ ਨਵੇਂ ਸਾਲ ਦੌਰਾਨ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।

ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕਦਿਆਂ ਦੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ ਅੱਜ ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਨਵਾਂ ਸਾਲ 2022 ਮੁਬਾਰਕ ਹੋਵੇ ਜੀ। ਇਹਨਾਂ ਤਸਵੀਰਾਂ ‘ਚ ਉਹਨਾਂ ਦੇ ਨਾਲ ਜਸਬੀਰ ਜੱਸੀ ਵੀ ਨਜ਼ਰ ਆ ਰਹੇ ਹਨ। ਇਹਨਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ।

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਹੁਣ ਤੱਕ ਕਈ ਹਿੱਟ ਗੀਤ ਗਾ ਚੁੱਕੇ ਹਨ ਅਤੇ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ ।ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਹੁਣ ਤੱਕ ‘ਤੇਰੀ ਮੇਰੀ ਜੋੜੀ’, ‘ਮੈਂ ਵਾਰੀ’,’ਕੰਗਣ’,’ਯਾਦਾਂ ਰਹਿ ਜਾਣਿਆ’ ਸਣੇ ਕਈ ਹਿੱਟ ਗੀਤ ਗਾਏ ਹਨ । ਜੋ ਅੱਜ ਵੀ ਸਰੋਤਿਆਂ ਦੀ ਜ਼ੁਬਾਨ ‘ਤੇ ਚੜ੍ਹੇ ਹੋਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...