September 6, 2026, 6:27 am
----------- Advertisement -----------
HomeNewsEntertainmentਵਿਦੇਸ਼ ‘ਚ ਸਨੋਫਾਲ ਦਾ ਮਜ਼ਾ ਲੈਂਦੇ ਨਜ਼ਰ ਆਏ ਹਰਭਜਨ ਸਿੰਘ ਅਤੇ ਗੀਤਾ...

ਵਿਦੇਸ਼ ‘ਚ ਸਨੋਫਾਲ ਦਾ ਮਜ਼ਾ ਲੈਂਦੇ ਨਜ਼ਰ ਆਏ ਹਰਭਜਨ ਸਿੰਘ ਅਤੇ ਗੀਤਾ ਬਸਰਾ, ਵੇਖੋ ਵੀਡੀਓ

Published on

----------- Advertisement -----------

ਕ੍ਰਿਕੇਟਰ ਹਰਭਜਨ ਸਿੰਘ (Harbhajan Singh ) ਏਨੀਂ ਦਿਨੀਂ ਵਿਦੇਸ਼ ‘ਚ ਹਨ ਅਤੇ ਵਿਦੇਸ਼ ‘ਚ ਸਮਾਂ ਬਿਤਾ ਰਹੇ ਹਨ । ਉਨ੍ਹਾਂ ਨੇ ਇੱਕ ਵੀਡੀਓ (Video) ਵੀ ਸਾਂਝਾ ਕੀਤਾ ਹੈ । ਜਿਸ ‘ਚ ਉਹ ਬਰਫ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਸਿੰਘ ਬਰਫ ਦੇ ਨਾਲ ਖੇਡਦੇ ਹੋਏ ਦਿਖਾਈ ਦੇ ਰਹੇ ਹਨ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਬਹੁਤ ਗਰਮੀ ਹੋ ਗਈ ਆ ਥੋੜਾ ਠੰਡਾ ਦਾ ਮਜ਼ਾ ਲੈ ਲਓ’। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਗੀਤਾ ਬਸਰਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਧੀ ਹਿਨਾਇਆ ਹੀਰ ਲਗੇਜ ਦੇ ਨਾਲ ਚੈਕਿੰਗ ਵਾਲੀ ਮਸ਼ੀਨ ‘ਤੇ ਆ ਰਹੀ ਹੈ । ਇਸ ਵੀਡੀਓ ਨੂੰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਕਮੈਂਟਸ ਕੀਤੇ ਜਾ ਰਹੇ ਹਨ ।ਗੀਤਾ ਬਸਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਟੀਵੀ ਇੰਡਸਟਰੀ ‘ਚ ਕੰਮ ਕੀਤਾ ਹੈ । ਪਰ ਹਰਭਜਨ ਸਿੰਘ ਦੇ ਨਾਲ ਵਿਆਹ ਤੋਂ ਬਾਅਦ ਉਸ ਨੇ ਮਨੋਰੰਜਨ ਦੀ ਦੁਨੀਆ ਤੋਂ ਦੂਰੀ ਬਣਾ ਲਈ ਸੀ, ਪਰ ਹੁਣ ਉਹ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਰਹੀ ਹੈ । ਇਸ ਦਾ ਖੁਲਾਸਾ ਗੀਤਾ ਬਸਰਾ ਨੇ ਬੇਟੇ ਨੂੰ ਜਨਮ ਦੇਣ ਤੋਂ ਬਾਅਦ ਦਿੱਤੀ ਕਿਸੇ ਇੰਟਰਵਿਊ ‘ਚ ਕੀਤਾ ਸੀ । ਹਰਭਜਨ ਸਿੰਘ ਖੁਦ ਵੀ ਸਾਊਥ ਦੀ ਕਿਸੇ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਵਿਖਾਈ ਦੇਣਗੇ ।ਜਿਸ ਦਾ ਪੋਸਟਰ ਅਤੇ ਕੁਝ ਤਸਵੀਰਾਂ ਵੀ ਉਨ੍ਹਾਂ ਨੇ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ । ਹਰਭਜਨ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਘਰ ਦੇ ਬੱਚੇ ਹਨ । ਇੱਕ ਧੀ ਹਿਨਾਇਆ ਹੀਰ ਅਤੇ ਬੇਟੇ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...