June 12, 2026, 1:11 pm
----------- Advertisement -----------
HomeNewsEntertainmentਹਾਰਡੀ ਸੰਧੂ ਨੇ ਫ਼ਿਲਮ 'ਪੁਸ਼ਪਾ' ਦੇ ਗੀਤ ‘Srivalli’ ‘ਤੇ ਬਣਾਇਆ ਸ਼ਾਨਦਾਰ ਵੀਡੀਓ

ਹਾਰਡੀ ਸੰਧੂ ਨੇ ਫ਼ਿਲਮ ‘ਪੁਸ਼ਪਾ’ ਦੇ ਗੀਤ ‘Srivalli’ ‘ਤੇ ਬਣਾਇਆ ਸ਼ਾਨਦਾਰ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਹਾਰਡੀ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਫ਼ਿਲਮ ‘ਪੁਸ਼ਪਾ’ ਦੇ ਗੀਤ ‘ਤੇ ਬਣਾਈ ਗਈ ਹੈ। ਇਸ ਵੀਡੀਓ ਨੂੰ ਹਾਰਡੀ ਸੰਧੂ ਦੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ‘ਚ ਤਸੀਂ ਦੇਖ ਸਕਦੇ ਹੋ ਬਿਜਲੀ ਬਿਜਲੀ ਫੇਮ ਗਾਇਕ ਅੱਲੂ ਅਰਜੁਨ ਦਾ ਹੁੱਕ ਸਟੈੱਪ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਉਨ੍ਹਾਂ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ਗੀਤ ਤੇ ਫ਼ਿਲਮ ਨੇ ਹੋਸ਼ ਉੱਡਾ ਦਿੱਤੇ ਨੇ.. ਦੁਨੀਆ ਦੀ ਬਾਕਮਾਲ composition ਹੈ ਨਾਲ ਹੀ ਉਨ੍ਹਾਂ ਨੇ ਅੱਲੂ ਅਰਜੁਨ ਤੇ ਗਾਇਕ ਜਾਵੇਦ ਅਲੀ ਨੂੰ ਟੈੱਗ ਕੀਤਾ ਹੈ। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਜਦੋਂ ਐਕਟਰ ਅੱਲੂ ਅਰਜੁਨ ਨੇ ਦੇਖਿਆ ਅਤੇ ਕਮੈਂਟ ਕਰਕੇ ਹਾਰਡੀ ਦਾ ਧੰਨਵਾਦ ਕੀਤਾ ਹੈ ਏਨਾਂ ਪਿਆਰ ਦੇਣ ਲਈ। ਚਾਰ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਇਸ ਇੰਸਟਾ ਰੀਲ ਉੱਤੇ ਆ ਚੁੱਕੇ ਹਨ । ਦੱਸਣਯੋਗ ਹੈ ਕਿ ਹਾਰਡੀ ਸੰਧੂ ਇੱਕ ਭਾਰਤੀ ਗਾਇਕ ਅਤੇ ਅਦਾਕਾਰ ਹੈ। ਹਾਰਡੀ ਸੰਧੂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...