October 19, 2026, 9:12 pm
----------- Advertisement -----------
HomeNewsEntertainment'ਹੇਰਾ ਫੇਰੀ 3' ਦੀ ਸ਼ੂਟਿੰਗ ਹੋਈ ਸ਼ੁਰੂ ,ਕਾਰਤਿਕ ਆਰੀਅਨ ਨਹੀਂ ਬਲਕਿ ਅਕਸ਼ੇ...

‘ਹੇਰਾ ਫੇਰੀ 3’ ਦੀ ਸ਼ੂਟਿੰਗ ਹੋਈ ਸ਼ੁਰੂ ,ਕਾਰਤਿਕ ਆਰੀਅਨ ਨਹੀਂ ਬਲਕਿ ਅਕਸ਼ੇ ਕੁਮਾਰ ਨਿਭਾਉਣਗੇ ਰਾਜੂ ਦਾ ਕਿਰਦਾਰ

Published on

----------- Advertisement -----------

ਹੇਰਾ ਫੇਰੀ 3: ਜੇਕਰ ਤੁਸੀਂ ਵੀ ‘ਹੇਰਾ ਫੇਰੀ 3’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋ। ਇਸ ਲਈ ਅਸੀਂ ਤੁਹਾਡੇ ਲਈ ਫਿਲਮ ਨਾਲ ਜੁੜੀ ਇਕ ਵੱਡੀ ਖਬਰ ਲੈ ਕੇ ਆਏ ਹਾਂ। ਅਸਲ ‘ਚ ‘ਭੂਲ ਭੁਲਇਆ 2’ ਤੋਂ ਬਾਅਦ ਸੁਣਨ ‘ਚ ਆ ਰਿਹਾ ਸੀ ਕਿ ‘ਹੇਰਾ ਫੇਰੀ 3’ ‘ਚ ਅਕਸ਼ੈ ਕੁਮਾਰ ਦੀ ਜਗ੍ਹਾ ਕਾਰਤਿਕ ਆਰੀਅਨ ਨਜ਼ਰ ਆਉਣ ਵਾਲੇ ਹਨ। ਪਰ ਹੁਣ ਇਹ ਖਬਰਾਂ ਖਤਮ ਹੋ ਗਈਆਂ ਹਨ। ਕਿਉਂਕਿ ਫਿਲਮ ਦੇ ਤੀਜੇ ਸੀਕੁਅਲ ‘ਚ ਵੀ ਤੁਸੀਂ ਕੋਈ ਹੋਰ ਨਹੀਂ ਸਗੋਂ ਬਾਬੂ ਭਈਆ ਅਤੇ ਘਨਸ਼ਿਆਮ ਦੇ ਨਾਲ ਰਾਜੂ ਦੇ ਕਿਰਦਾਰ ‘ਚ ਇਕ ਵਾਰ ਫਿਰ ਅਕਸ਼ੈ ਕੁਮਾਰ ਹੀ ਨਜ਼ਰ ਆਉਣਗੇ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕਾਰਤਿਕ ਆਰੀਅਨ ਇਹ ਫਿਲਮ ਨਹੀਂ ਕਰ ਰਹੇ ਹਨ ਹਾਲਾਂਕਿ ਇਸ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ।

ਕਿਹਾ ਜਾ ਰਿਹਾ ਸੀ ਕਿ ਉਹ ਅਕਸ਼ੈ ਦੇ ਹਿੱਸੇ ਨੂੰ ਰੀਕ੍ਰਿਏਟ ਕਰਨਗੇ । ਫਿਰ ਸੁਨੀਲ ਸ਼ੈੱਟੀ ਨੇ ਇਸ ਬਾਰੇ ਗੱਲ ਕਰਦੇ ਹੋਏ ਦੱਸਿਆ ਸੀ ਕਿ ਸ਼ਾਇਦ ਕਾਸਟਿੰਗ ਵਿੱਚ ਕੁਝ ਹੇਰਾਫੇਰੀ ਹੋਈ ਹੈ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਇਹ ਸਭ ਕਿਵੇਂ ਹੋਇਆ। ਸਾਨੂੰ ਲੱਗਦਾ ਹੈ ਕਿ ਇਹ ਫਿਰੋਜ਼ ਅਤੇ ਸੁਨੀਲ ਹੋਣਗੇ ਜੋ ਅਕਸ਼ੈ ਨੂੰ ਵਾਪਸ ਲੈ ਕੇ ਆਉਣਗੇ। ਇਸ ਦੇ ਨਾਲ ਹੀ ਇਕ ਹਫਤਾ ਪਹਿਲਾਂ ਇਹ ਖਬਰ ਵੀ ਸਾਹਮਣੇ ਆਈ ਸੀ ਕਿ ਫਿਲਮ ਲਈ ਅਕਸ਼ੇ, ਸੁਨੀਲ ਅਤੇ ਪਰੇਸ਼ ਰਾਵਲ ਨੇ ਮੁੰਬਈ ਦੇ ਐਂਪਾਇਰ ਸਟੂਡੀਓ ‘ਚ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਹੁਣ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਫਿਲਮ ਦਾ ਪਹਿਲਾ ਭਾਗ ਸਾਲ 2000 ਵਿੱਚ ਆਇਆ ਸੀ, ਦੂਜਾ ਭਾਗ ਸਾਲ 2006 ਵਿੱਚ। ਇਸ ਦੇ ਨਾਲ ਹੀ 17 ਸਾਲ ਬਾਅਦ ਫਿਲਮ ਦਾ ਤੀਜਾ ਭਾਗ ਬਣਨ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...