September 6, 2026, 3:07 am
----------- Advertisement -----------
HomeNewsEntertainmentਹਿਮਾਂਸ਼ੀ ਖੁਰਾਣਾ ਦੀਆਂ ਅਦਾਵਾਂ ਦੇਖ ਫੈਨਜ਼ ਹੋਏ ਦੀਵਾਨੇ ,ਦੇਖੋ ਅਦਾਕਾਰਾ ਦਾ ਖ਼ੂਬਸੂਰਤ...

ਹਿਮਾਂਸ਼ੀ ਖੁਰਾਣਾ ਦੀਆਂ ਅਦਾਵਾਂ ਦੇਖ ਫੈਨਜ਼ ਹੋਏ ਦੀਵਾਨੇ ,ਦੇਖੋ ਅਦਾਕਾਰਾ ਦਾ ਖ਼ੂਬਸੂਰਤ ਵੀਡੀਓ

Published on

----------- Advertisement -----------

ਪੰਜਾਬੀ ਇੰਡਸਟਰੀ ਦੀ ਅਦਾਕਾਰਾ ‘ਤੇ ਗਾਇਕਾ ਹਿਮਾਂਸ਼ੀ ਖੁਰਾਣਾ ਦੀ ਖੂਬਸੂਰਤੀ ਦਾ ਹਰ ਕੋਈ ਫੈਨ ਹੈ। ਹਿਮਾਂਸ਼ੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰਿਏ ਹਮੇਸ਼ਾ ਫੈਨਜ਼ ਵਿੱਚ ਐਕਟਿਵ ਰਹਿੰਦੀ ਹੈ। ਇਸਦੇ ਨਾਲ ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓ ਫੈਨਜ਼ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਦਿਲਰਾਜ ਗਰੇਵਾਲ ਦੇ ਗੀਤ ‘ਛੱਲਾ’ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ ਅਤੇ ਉਸ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਤੁਹਾਨੂੰ ਦੱਸ ਦੇਈਏ ਕਿ ਹਿਮਾਂਸ਼ੀ ਖੁਰਾਣਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਰਹੀ ਹੈ। ਉਸਨੇ 16 ਸਾਲ ਦੀ ਉਮਰ ਵਿੱਚ ਇੱਕ ਮਾਡਲ ਦੇ ਰੂਪ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਸ ਨੂੰ ‘ਮਿਸ ਲੁਧਿਆਣਾ’ ਦੇ ਖਿਤਾਬ ਨਾਲ ਸਨਮਾਨਤ ਵੀ ਕੀਤਾ ਜਾ ਚੁੱਕਾ ਹੈ। ਹਿਮਾਂਸ਼ੀ ਖੁਰਾਣਾ ਦਾ ਸਬੰਧ ਪੰਜਾਬ ਦੇ ਕੀਰਤਪੁਰ ਸਾਹਿਬ ਨਾਲ ਹੈ । ਉਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਬਿੱਗ ਬੌਸ ‘ਚ ਜਾ ਕੇ ਉਸ ਨੇ ਖੂਬ ਸੁਰਖੀਆ ਵਟੋਰੀਆਂ ਸਨ । ਇਸ ਸ਼ੋਅ ‘ਚ ਆਸਿਮ ਰਿਆਜ਼ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਬਿੱਗ ਬੌਸ ਚੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਖੂਬ ਸੁਰਖੀਆਂ ਵਟੋਰੀਆਂ ਸਨ ਅਤੇ ਇੱਕਠਿਆਂ ਕਈ ਪ੍ਰੋਜੈਕਟ ‘ਚ ਕੰਮ ਕੀਤਾ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...