June 9, 2026, 11:57 pm
----------- Advertisement -----------
HomeNewsEntertainmentਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਕੀਤੇ ਕਾਮਾਖਿਆ ਮੰਦਰ ਦੇ ਦਰਸ਼ਨ,ਸਾਂਝੀਆਂ ਕੀਤੀਆਂ ਤਸਵੀਰਾਂ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਕੀਤੇ ਕਾਮਾਖਿਆ ਮੰਦਰ ਦੇ ਦਰਸ਼ਨ,ਸਾਂਝੀਆਂ ਕੀਤੀਆਂ ਤਸਵੀਰਾਂ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਤੇ ਗਾਇਕਾ ਹਿਮਾਂਸ਼ੀ ਖੁਰਾਣਾ Himanshi Khurana ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਏਨੀਂ ਦਿਨੀਂ ਉਹ ਅਸਾਮ ਪਹੁੰਚੀ ਹੋਈ ਹੈ। ਹਿਮਾਂਸ਼ੀ ਆਸਾਮ ਦੇ ਗੁਹਾਟੀ ’ਚ ਸਥਿਤ ਮਸ਼ਹੂਰ ਮੰਦਰ ਕਾਮਾਖਿਆ ਦੇ ਦਰਸ਼ਨ ਕਰਨ ਪਹੁੰਚੀ ਹੈ।

ਹਿਮਾਂਸ਼ੀ ਨੇ ਆਪਣੀ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ਆਪਣੀ ਮਾਂ ਸੇ ਮਿਲਣੇ ਆਈ ਹੂੰ..’ । ਅਜੇ ਤੱਕ ਇਹਨਾਂ ਤਸਵੀਰਾਂ ਨੂੰ ਇੱਕ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ਚ ਕਮੈਂਟ ਆ ਚੁੱਕੇ ਨੇ। ਦੱਸ ਦੇਈਏ ਕਿ ਹਿਮਾਂਸ਼ੀ ਖੁਰਾਣਾ ਦੇ ਇਸ ਸਾਲ ਕਈ ਵੱਡੇ ਪ੍ਰਾਜੈਕਟਸ ਆਉਣ ਵਾਲੇ ਹਨ। ਜਿਥੇ ਉਹ ਕੁਝ ਫ਼ਿਲਮਾਂ ਦਾ ਹਿੱਸਾ ਬਣ ਰਹੀ ਹੈ, ਉਥੇ ਹਿਮਾਂਸ਼ੀ ਗੀਤਾਂ ’ਚ ਵੀ ਫੀਚਰ ਕਰ ਰਹੀ ਹੈ। ਉਹ ਲਗਭਗ ਹਰ ਪੰਜਾਬੀ ਸਿੰਗਰਾਂ ਦੇ ਨਾਲ ਕੰਮ ਕਰ ਚੁੱਕੀ ਹੈ।ਪਿਛਲੇ ਸਾਲ ਉਹ ਗਿੱਪੀ ਗਰੇਵਾਲ ਦੇ ਨਾਲ ਪੰਜਾਬੀ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਵੀ ਨਜ਼ਰ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...