October 25, 2026, 12:02 pm
----------- Advertisement -----------
HomeNewsEntertainmentਹਿਮੇਸ਼ ਰੇਸ਼ਮੀਆ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ, ਇਸ ਦਿਨ ਹੋਵੇਗੀ...

ਹਿਮੇਸ਼ ਰੇਸ਼ਮੀਆ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ, ਇਸ ਦਿਨ ਹੋਵੇਗੀ ਰਿਲੀਜ਼

Published on

----------- Advertisement -----------

ਫਿਲਮੀ ਦੁਨੀਆ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਹਿਮੇਸ਼ ਰੇਸ਼ਮੀਆ ਦੀ ਆਵਾਜ਼ ਦਾ ਜਾਦੂ ਪ੍ਰਸ਼ੰਸਕਾਂ ਨੂੰ ਮੋਹ ਲੈਂਦਾ ਹੈ। ਗਾਇਕੀ ਤੋਂ ਇਲਾਵਾ ਹਿਮੇਸ਼ ਰੇਸ਼ਮੀਆ ਨੇ ਅਦਾਕਾਰੀ ਦੀ ਦੁਨੀਆ ‘ਚ ਵੀ ਆਪਣੀ ਕਿਸਮਤ ਅਜ਼ਮਾਈ ਹੈ। ਉਹ ਇੱਕ ਅਦਾਕਾਰ ਅਤੇ ਨਿਰਮਾਤਾ ਹੈ। ਹਾਲ ਹੀ ‘ਚ 23 ਜੁਲਾਈ ਨੂੰ ਹਿਮੇਸ਼ ਨੇ ਆਪਣਾ 51ਵਾਂ ਜਨਮਦਿਨ ਮਨਾਇਆ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਤੋਹਫਾ ਦਿੰਦਿਆਂ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ।
ਇਸ ਗੱਲ ਦਾ ਐਲਾਨ ਉਨ੍ਹਾਂ ਨੇ ਆਪਣੇ ਜਨਮਦਿਨ ਦੇ ਮੌਕੇ ‘ਤੇ ਸੋਸ਼ਲ ਮੀਡੀਆ ‘ਤੇ ਕੀਤਾ। ਇਸ ਫਿਲਮ ਦਾ ਨਾਂ ‘ਜਾਨਮ ਤੇਰੀ ਕਸਮ’ ਹੈ। ਹਿਮੇਸ਼ ਰੇਸ਼ਮੀਆ ਇਸ ਨੂੰ ਪ੍ਰੋਡਿਊਸ ਕਰ ਰਹੇ ਹਨ। ਉਹ ਰਾਧਿਕਾ ਰਾਓ ਅਤੇ ਵਿਨੈ ਸਪਰੂ ਦੇ ਨਾਲ ਮਿਲ ਕੇ ਇਸ ਫਿਲਮ ਨੂੰ ਬਣਾ ਰਹੇ ਹਨ। ਫਿਲਮ ਦੀ ਘੋਸ਼ਣਾ ਦੇ ਨਾਲ ਹੀ ਇਸ ਦਾ ਟੀਜ਼ਰ ਵੀ ਰਿਲੀਜ਼ ਹੋ ਗਿਆ ਹੈ।
ਹਿਮੇਸ਼ ਰੇਸ਼ਮੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਟੀਜ਼ਰ ਜਾਰੀ ਕੀਤਾ ਅਤੇ ਲਿਖਿਆ, ‘ਜਨਮਦਿਨ ਦੀਆਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ! ‘ਜਾਨਮ ਤੇਰੀ ਕਸਮ’ ਇਕ ਦੁਖਦ ਪ੍ਰੇਮ ਕਹਾਣੀ ਹੈ। ਰਾਓ ਅਤੇ ਸਪਰੂ ਫਿਲਮਜ਼ ਦੇ ਸਹਿਯੋਗ ਨਾਲ ਹਿਮੇਸ਼ ਰੇਸ਼ਮੀਆ ਮੈਲੋਡੀਜ਼ ਦੁਆਰਾ ਨਿਰਮਿਤ, ਇਹ ਫਿਲਮ 2025 ਨੂੰ ਦੁਸਹਿਰੇ ਮੌਕੇ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...