June 6, 2026, 8:54 am
----------- Advertisement -----------
HomeNewsEntertainmentਹਿਨਾ ਖ਼ਾਨ ਨੇ ਦਿਲਕਸ਼ ਡਾਂਸ ਦੇ ਨਾਲ ਜਿੱਤਿਆ ਫੈਨਜ਼ ਦਾ ਦਿਲ, ਵੀਡੀਓ...

ਹਿਨਾ ਖ਼ਾਨ ਨੇ ਦਿਲਕਸ਼ ਡਾਂਸ ਦੇ ਨਾਲ ਜਿੱਤਿਆ ਫੈਨਜ਼ ਦਾ ਦਿਲ, ਵੀਡੀਓ ਖੂਬ ਹੋ ਰਿਹਾ ਵਾਇਰਲ

Published on

----------- Advertisement -----------

ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ egypt ਵਿੱਚ ਸਮਾਂ ਬਿਤਾ ਰਹੀ ਹੈ। ਹਿਨਾ ਖਾਨ ਆਪਣੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ egypt ‘ਚ ਹੈ। ਹਿਨਾ ਰੌਕੀ ਦਾ ਜਨਮਦਿਨ ਮਨਾਉਣ egypt ਗਈ ਸੀ। ਇੱਥੇ ਪਹੁੰਚ ਕੇ ਦੋਵਾਂ ਨੇ ਜ਼ੋਰਦਾਰ ਪਾਰਟੀ ਕੀਤੀ ਅਤੇ ਹੁਣ ਦੋਵੇਂ ਉੱਥੇ ਹੀ ਘੁੰਮ ਰਹੇ ਹਨ। ਟੀਵੀ ਸ਼ੋਅ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ‘ਚ ਅਕਸ਼ਰਾ ਯਾਨੀ ਹਿਨਾ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਉਹ ਆਪਣੇ ਲਾਈਫਸਟਾਈਲ ਦੀਆਂ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇੰਸਟਾਗ੍ਰਾਮ ‘ਤੇ ਉਸ ਦੇ ਫਾਲੋਅਰਸ ਦੀ ਚੰਗੀ ਗਿਣਤੀ ਹੈ। ਹਿਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰੀਲ ਨੂੰ ਸ਼ੇਅਰ ਕੀਤਾ ਹੈ। ਇਸ ‘ਚ ਉਹ ਬਲੂ ਡੈਨਿਮ ਸਕਰਟ ਅਤੇ ਹਰੇ ਰੰਗ ਦੇ ਟਾਪ ‘ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਲਿਖਿਆ ਹੈ, Cheap Thrills ਹਾਹਾਹਾਹਾ….’। ਫੈਨਜ਼ ਉਸ ਦੇ ਡਾਂਸ ਮੂਵਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।

ਹਿਨਾ ਖ਼ਾਨ ਟੀਵੀ ਦੀ ਗਲੈਮਰਸ ਅਭਿਨੇਤਰੀਆਂ ਵਿੱਚੋਂ ਇੱਕ ਹੈ। ਪ੍ਰਸ਼ੰਸਕਾਂ ਨੇ ਸ਼ੋਅ ‘ਚ ਹਿਨਾ ਖ਼ਾਨ ਦੇ ਨਾਗਿਨ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹਿਨਾ ਖ਼ਾਨ ਅਕਸਰ ਆਪਣੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...