June 6, 2026, 8:57 am
----------- Advertisement -----------
HomeNewsEntertainmentਨਵੇਂ ਸਾਲ ਦਾ ਸੁਆਗਤ ਕਰਨ ਨਿਊਯਾਰਕ ਪਹੁੰਚੀ ਹਿਨਾ ਖਾਨ ਦਾ ਦਿੱਸਿਆ ਗਲੈਮਰਸ...

ਨਵੇਂ ਸਾਲ ਦਾ ਸੁਆਗਤ ਕਰਨ ਨਿਊਯਾਰਕ ਪਹੁੰਚੀ ਹਿਨਾ ਖਾਨ ਦਾ ਦਿੱਸਿਆ ਗਲੈਮਰਸ ਅੰਦਾਜ਼

Published on

----------- Advertisement -----------

ਸੀਰੀਅਲ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਤੋਂ ਅਕਸ਼ਰਾ ਮਹਿਰਾ ਬਣ ਕੇ ਘਰ-ਘਰ ਮਸ਼ਹੂਰ ਹੋਈ ਹਿਨਾ ਖਾਨ ਅੱਜ ਦੁਨੀਆ ਭਰ ‘ਚ ਮਸ਼ਹੂਰ ਹੈ।

ਬਿੱਗ ਬੌਸ 11 ‘ਚ ਆਉਣ ਤੋਂ ਬਾਅਦ ਹਿਨਾ ਖਾਨ ਨੂੰ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲਿਆ ਹੈ।

ਹਿਨਾ ਖਾਨ ਨਾ ਸਿਰਫ ਟੀਵੀ ਦੀ ਦੁਨੀਆ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ, ਬਲਕਿ ਲੋਕ ਉਸਨੂੰ ਉਸਦੇ ਫੈਸ਼ਨ ਲਈ ਵੀ ਬਹੁਤ ਪਸੰਦ ਕਰਦੇ ਹਨ।

ਹਿਨਾ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਦਰਅਸਲ ਹਿਨਾ ਖਾਨ ਸੱਤ ਸਮੁੰਦਰ ਪਾਰ ਆਪਣੇ ਨਵੇਂ ਸਾਲ ਦਾ ਸਵਾਗਤ ਕਰਨ ਜਾ ਰਹੀ ਹੈ। ਇਸੇ ਲਈ ਉਹ ਨਿਊਯਾਰਕ ਪਹੁੰਚੀ ਹੈ।

ਹਿਨਾ ਖਾਨ ਨੂੰ ਜਦੋਂ ਵੀ ਆਪਣੇ ਕੰਮ ਦੇ ਸ਼ੈਡਿਊਲ ਤੋਂ ਸਮਾਂ ਮਿਲਦਾ ਹੈ, ਉਹ ਛੁੱਟੀਆਂ ‘ਤੇ ਚਲੀ ਜਾਂਦੀ ਹੈ। ਇੰਨਾ ਹੀ ਨਹੀਂ, ਉਹ ਛੁੱਟੀਆਂ ਨਾਲ ਜੁੜੀਆਂ ਸਾਰੀਆਂ ਅਪਡੇਟਸ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਦੱਸਣਯੋਗ ਹੈ ਕਿ ਹਿਨਾ ਖਾਨ ਇਕੱਲੀ ਨਿਊਯਾਰਕ ਨਹੀਂ ਗਈ ਹੈ, ਸਗੋਂ ਉਹ ਆਪਣੇ ਬੁਆਏਫਰੈਂਡ ਰੌਕੀ ਜੈਸਵਾਲ ਨਾਲ ਗਈ ਹੈ। ਹਿਨਾ ਅਤੇ ਰੌਕੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ।

ਹਿਨਾ ਖਾਨ ਨਿਊਯਾਰਕ ‘ਚ ਛੁੱਟੀਆਂ ਦਾ ਕਾਫੀ ਆਨੰਦ ਲੈ ਰਹੀ ਹੈ। ਤਸਵੀਰਾਂ ‘ਚ ਹਿਨਾ ਨੂੰ ਨਿਊਯਾਰਕ ਦੀਆਂ ਸੜਕਾਂ ‘ਤੇ ਖੂਬ ਪੋਜ਼ ਦਿੰਦੇ ਦੇਖਿਆ ਜਾ ਸਕਦਾ ਹੈ। ਹਿਨਾ ਖਾਨ ਟੀਵੀ ਦੇ ਨਾਲ-ਨਾਲ ਫਿਲਮਾਂ ‘ਚ ਵੀ ਐਕਟਿੰਗ ਕਰਦੀ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...