June 6, 2026, 7:33 am
----------- Advertisement -----------
HomeNewsEntertainmentਕੈਂਸਰ ਨਾਲ ਜੂਝ ਰਹੀ ਹਿਨਾ ਨੇ ਸਾਂਝੀ ਕੀਤੀ ਭਾਵੁਕ ਪੋਸਟ, ਸਲਾਮਤੀ ਦੀ...

ਕੈਂਸਰ ਨਾਲ ਜੂਝ ਰਹੀ ਹਿਨਾ ਨੇ ਸਾਂਝੀ ਕੀਤੀ ਭਾਵੁਕ ਪੋਸਟ, ਸਲਾਮਤੀ ਦੀ ਦੁਆ ਕਰ ਰਹੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

Published on

----------- Advertisement -----------

ਕੈਂਸਰ ਨਾਲ ਜੂਝ ਰਹੀ ਹਿਨਾ ਖਾਨ ਨੇ ਆਪਣੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਲਈ ਸੋਸ਼ਲ ਮੀਡੀਆ ‘ਤੇ ਇਕ ਨੋਟ ਸ਼ੇਅਰ ਕੀਤਾ ਹੈ। ਸ਼ੁੱਕਰਵਾਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਹਿਨਾ ਨੇ ਦੱਸਿਆ ਕਿ ਉਸਦੇ ਪ੍ਰਸ਼ੰਸਕ ਉਸਦੀ ਤੰਦਰੁਸਤੀ ਲਈ ਪ੍ਰਾਰਥਨਾ ਅਤੇ ਵਰਤ ਰੱਖ ਰਹੇ ਹਨ।
ਹਿਨਾ ਨੇ ਲਿਖਿਆ, ‘ਸਭ ਤੋਂ ਪਹਿਲਾਂ ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਮੈਨੂੰ ਤੁਹਾਡੇ ਸਾਰਿਆਂ ਤੋਂ ਬੇਅੰਤ ਪਿਆਰ ਮਿਲ ਰਿਹਾ ਹੈ। ਏਨਾ ਸਾਰਾ ਪਿਆਰ ਦੇਖ ਕੇ ਮੇਰੇ ਦਿਲ ਵਿਚ ਜਜ਼ਬਾਤਾਂ ਦਾ ਸਮੁੰਦਰ ਭਰ ਗਿਆ ਹੈ। ਤੁਹਾਡੇ ਵਿੱਚੋਂ ਬਹੁਤ ਸਾਰੇ ਮੈਨੂੰ ਨਿੱਜੀ ਤੌਰ ‘ਤੇ ਜਾਣਦੇ ਵੀ ਨਹੀਂ ਹਨ, ਪਰ ਇਸ ਦੇ ਬਾਵਜੂਦ ਤੁਸੀਂ ਮੈਨੂੰ ਪਿਆਰ ਅਤੇ ਅਸੀਸਾਂ ਦੀ ਵਰਖਾ ਕੀਤੀ ਹੈ।
ਹਿਨਾ ਨੇ ਅੱਗੇ ਲਿਖਿਆ, ‘ਮੇਰੇ ਇੰਸਟਾਗ੍ਰਾਮ ਅਤੇ ਵਟਸਐਪ ‘ਤੇ ਸੰਦੇਸ਼ਾਂ ਦਾ ਹੜ੍ਹ ਆ ਗਿਆ ਹੈ। ਇੰਨੇ ਪਿਆਰ ਲਈ ਧੰਨਵਾਦ। ਮੈਂ ਤੁਹਾਨੂੰ ਸਾਰਿਆਂ ਨੂੰ ਜਵਾਬ ਦੇਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹਾਂ ਪਰ ਇਹ ਬਹੁਤ ਮੁਸ਼ਕਲ ਅਤੇ ਲੰਬੀ ਪ੍ਰਕਿਰਿਆ ਹੈ। ਮੈਂ ਤੁਹਾਡਾ ਸਾਰਿਆਂ ਦਾ ਧੰਨਵਾਦ ਨਹੀਂ ਕਰ ਸਕਦੀ। ਤੁਹਾਡੇ ਵਿੱਚੋਂ ਕੁਝ ਮੇਰੇ ਲਈ ਅਰਦਾਸ ਕਰਨ ਲਈ ਦਰਗਾਹ ‘ਤੇ ਗਏ ਅਤੇ ਰੋਜ਼ਾ ਰੱਖਿਆ। ਕੁਝ ਲੋਕਾਂ ਨੇ ਮੇਰੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਵਰਤ ਰੱਖਿਆ। ਮੇਰੇ ਲਈ ਹਵਨ ਅਤੇ ਪੂਜਾ ਕੀਤੀ, ਸਭ ਦਾ ਧੰਨਵਾਦ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...