June 6, 2026, 10:02 am
----------- Advertisement -----------
HomeNewsEntertainmentਸਟ੍ਰੈਪਲੇਸ ਮਰੂਨ ਗਾਊਨ ਵਿੱਚ ਹਿਨਾ ਖਾਨ ਨੇ ਦਿੱਤੇ ਇੱਕ ਤੋਂ ਵੱਧ ਇੱਕ...

ਸਟ੍ਰੈਪਲੇਸ ਮਰੂਨ ਗਾਊਨ ਵਿੱਚ ਹਿਨਾ ਖਾਨ ਨੇ ਦਿੱਤੇ ਇੱਕ ਤੋਂ ਵੱਧ ਇੱਕ ਕਿਲਰ ਪੋਜ਼ , ਦੇਖੋ ਤਸਵੀਰਾਂ

Published on

----------- Advertisement -----------

ਹਿਨਾ ਖਾਨ ਇਕ ਵਾਰ ਫਿਰ ਕਾਨਸ ਫਿਲਮ ਫੈਸਟੀਵਲ ‘ਚ ਧਮਾਲ ਮਚਾਉਂਦੀ ਨਜ਼ਰ ਆਈ, ਇਨ੍ਹਾਂ ਲੇਟੈਸਟ ਫੋਟੋਆਂ ‘ਚ ਹਿਨਾ ਦਾ ਅੰਦਾਜ਼ ਦੇਖ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਤਸਵੀਰਾਂ ‘ਚ ਹਿਨਾ ਖਾਨ ਦੇ ਅੰਦਾਜ਼ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ਹੈ। ਲਾਲ ਰੰਗ ਦੇ ਗਾਊਨ ‘ਚ ਹਿਨਾ ਖ਼ਾਨ ਕਾਫੀ ਖੂਬਸੂਰਤ ਲੱਗ ਰਹੀ ਹੈ। ਹਿਨਾ ਖ਼ਾਨ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕੋਈ ਵੀ ਟੀਵੀ ਅਦਾਕਾਰਾ ਉਸ ਦਾ ਮੁਕਾਬਲਾ ਨਹੀਂ ਕਰ ਸਕਦੀ। Cannes Film Festival 2022 ‘ਚ ਜਾਣ ਤੋਂ ਪਹਿਲਾਂ ਹਿਨਾ ਖ਼ਾਨ ਨੇ ਜ਼ਬਰਦਸਤ ਪੋਜ਼ ਦਿੱਤੇ।

ਇਸ ਤਸਵੀਰ ‘ਚ ਹਿਨਾ ਖ਼ਾਨ ਆਪਣਾ ਗਾਊਨ ਲਹਿਰਾਉਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਹਿਨਾ ਖ਼ਾਨ ਫ੍ਰੈਂਚ ਰਿਵੇਰਾ ਦੇ ਕੋਲ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਹ ਆਪਣੇ ਮਨਮੋਹਕ ਪ੍ਰਦਰਸ਼ਨ ਨਾਲ ਕਰੋੜਾਂ ਲੋਕਾਂ ਨੂੰ ਦੀਵਾਨਾ ਬਣਾ ਰਹੀ ਹੈ। ਹਿਨਾ ਖ਼ਾਨ ਦਾ ਗੂੜ੍ਹੇ ਲਾਲ ਰੰਗ ਦਾ ਸਟ੍ਰੈਪਲੇਸ ਗਾਊਨ ਡਿਜ਼ਾਈਨਰ ਰਾਮੀ ਅਲ ਅਲੀ ਦੁਆਰਾ ਡਿਜ਼ਾਈਨ ਕੀਤਾ ਗਿਆ। ਜਿਸ ਹਿਨਾ ਖ਼ਾਨ ਬਹੁਤ ਹੀ ਜ਼ਿਆਦਾ ਖ਼ੂਬਸੂਰਤ ਲੱਗ ਰਹੀ ਹੈ। ਹਿਨਾ ਖ਼ਾਨ ਨੇ ਆਪਣੇ ਵਾਲਾਂ ਨੂੰ ਮੈਸੀ ਲੁੱਕ ਦਿੱਤਾ ਹੈ। ਹਿਨਾ ਖ਼ਾਨ ਕਾਨਸ ਫਿਲਮ ਫੈਸਟੀਵਲ 2022 ‘ਚ ਆਪਣੀ ਆਉਣ ਵਾਲੀ ਫਿਲਮ ‘Country of Blind’ ਦਾ ਪ੍ਰਚਾਰ ਕਰਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...