June 6, 2026, 10:02 am
----------- Advertisement -----------
HomeNewsEntertainmentਹਿਨਾ ਖਾਨ ਨੇ ਲਿਆ Knees and Toes ਚੈਲੇਂਜ , ਦੇਖੋ ਵਾਇਰਲ ਹੋ...

ਹਿਨਾ ਖਾਨ ਨੇ ਲਿਆ Knees and Toes ਚੈਲੇਂਜ , ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਟੈਲੀਵਿਜ਼ਨ ਦੀ ਅਕਸ਼ਰਾ ਬਣ ਕੇ ਹਰ ਘਰ ‘ਚ ਆਪਣੀ ਪਛਾਣ ਬਣਾਉਣ ਵਾਲੀ ‘ਹਿਨਾ ਖਾਨ’ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਅਦਾਕਾਰਾ ਨੇ ਹਾਲ ਹੀ ‘ਚ ‘ਕੱਚਾ ਬਦਾਮ’ ਗੀਤ ਤੇ ਮਜ਼ੇਦਾਰ ਡਾਂਸ ਕੀਤਾ ਸੀ। ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਹ ਅਭਿਨੇਤਰੀ ਆਪਣੇ ਹੌਟ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਪਸੀਨੇ ਛੁਡਾਉਣ ਲਈ ‘Knees and Toes’ ਚੈਲੇਂਜ ਲੈਂਦੀ ਨਜ਼ਰ ਆ ਰਹੀ ਹੈ। ਹਿਨਾ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ (ਹਿਨਾ ਖਾਨ ਵੀਡੀਓ) ਸ਼ੇਅਰ ਕੀਤੀ ਹੈ। ਜਿਸ ‘ਚ ਉਹ ਲਾਲ ਰੰਗ ਦੀ ਆਫ ਸ਼ੋਲਡਰ ਡਰੈੱਸ ਪਾ ਕੇ ‘Knees and Toes’ ਚੈਲੇਂਜ ਨੂੰ ਪੂਰਾ ਕਰਦੀ ਨਜ਼ਰ ਆ ਰਹੀ ਹੈ।

ਇਸ ਦੌਰਾਨ ਅਭਿਨੇਤਰੀ ਨੇ ਬਲੈਕ ਪੰਪ ਹੀਲਸ, ਖੁੱਲ੍ਹੇ ਕਰਲੀ ਵਾਲਾਂ ਅਤੇ ਸੁਨਹਿਰੀ ਝੁਮਕਿਆਂ ਨਾਲ ਆਪਣਾ ਲੁੱਕ ਪੂਰਾ ਕੀਤਾ। ਹਿਨਾ ਦਾ ਅਵਤਾਰ ਅਤੇ ਸਟਾਈਲ ਦੋਵੇਂ ਹੀ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੇ ਹਨ। ਹਿਨਾ ਖਾਨ ਦੀ ਲੇਟੈਸਟ ਵੀਡੀਓ ਨੂੰ ਇੰਸਟਾਗ੍ਰਾਮ ਦੀ ਦੁਨੀਆ ‘ਚ ਹੁਣ ਤੱਕ 1 ਲੱਖ 97 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ‘ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਮੈਡਮ, ਮੈਂ ਤੁਹਾਡਾ ਸਭ ਤੋਂ ਵੱਡਾ ਫੈਨ ਹਾਂ।’ ਇਕ ਹੋਰ ਨੇ ਲਿਖਿਆ, ‘ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ ਮੈਡਮ।’ ਇਸੇ ਤਰ੍ਹਾਂ ਦੂਜੇ ਪ੍ਰਸ਼ੰਸਕ ਵੀ ਹਾਰਟ ਅਤੇ ਫਾਇਰ ਇਮੋਜੀ ਛੱਡ ਕੇ ਪਿਆਰ ਦੀ ਵਰਖਾ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...