September 21, 2026, 6:53 pm
----------- Advertisement -----------
HomeNewsEntertainmentਯੋ ਯੋ ਹਨੀ ਸਿੰਘ ਦੀਆਂ ਫਿਰ ਵਧੀਆਂ ਮੁਸ਼ਕਿਲਾਂ,25 ਪਿੰਡਾਂ ਗੀਤ ਨੂੰ ਲੈ...

ਯੋ ਯੋ ਹਨੀ ਸਿੰਘ ਦੀਆਂ ਫਿਰ ਵਧੀਆਂ ਮੁਸ਼ਕਿਲਾਂ,25 ਪਿੰਡਾਂ ਗੀਤ ਨੂੰ ਲੈ ਦਰਜ ਹੋਈ ਸ਼ਿਕਾਇਤ

Published on

----------- Advertisement -----------

ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਲੰਬੇ ਸਮੇਂ ਤੋਂ ਵਿਵਾਦ ਇਸ ਗਾਇਕ ਦਾ ਪਿੱਛਾ ਨਹੀਂ ਛੱਡ ਰਹੇ ਹਨ। ਹੁਣ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਚੰਡੀਗੜ੍ਹ ’ਚ ਹਨੀ ਸਿੰਘ ਖ਼ਿਲਾਫ਼ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਹਨੀ ਸਿੰਘ ਦੇ ਗੀਤ 25 ਪਿੰਡਾਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਇਸ ਗੀਤ ’ਚ ਔਰਤਾਂ ਖ਼ਿਲਾਫ਼ ਗਲਤ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਗੀਤ ’ਤੇ ਇਤਰਾਜ਼ ਜਤਾਉਂਦੇ ਹੋਏ ਸ਼ਿਕਾਇਤਕਰਤਾ ਵੱਲੋਂ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਹਨੀ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਮੈਨੇਜਰ ਅਤੇ ਕਰੂ ਮੈਂਬਰਾਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...