September 14, 2026, 6:06 pm
----------- Advertisement -----------
HomeNewsEntertainmentਇਰਫਾਨ ਪਠਾਨ ਦੇ ਬੇਟੇ ਦਾ ਡਾਂਸ ਦੇਖ ਖੁਸ਼ ਹੋਏ ਸ਼ਾਹਰੁਖ ਖਾਨ, ਕਿੰਗ...

ਇਰਫਾਨ ਪਠਾਨ ਦੇ ਬੇਟੇ ਦਾ ਡਾਂਸ ਦੇਖ ਖੁਸ਼ ਹੋਏ ਸ਼ਾਹਰੁਖ ਖਾਨ, ਕਿੰਗ ਖਾਨ ਨੇ ਵੀਡੀਓ ਸ਼ੇਅਰ ਕਰ ਆਖੀ ਇਹ ਗੱਲ

Published on

----------- Advertisement -----------

ਸ਼ਾਹਰੁਖ ਖਾਨ ਦੀ ਫਿਲਮ ਪਠਾਨ ਦੇ ਗੀਤ ਵੀ ਇਸ ਫਿਲਮ ਦੀ ਤਰ੍ਹਾਂ ਹੀ ਕਾਫੀ ਹਿੱਟ ਹੋਏ ਹਨ ਅਤੇ ਇਸ ਲਿਸਟ ‘ਚ ਇਕ ਗੀਤ ਵੀ ਸ਼ਾਮਲ ਹੈ, ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ‘ਝੂਮੇ ਜੋ ਪਠਾਨ’ ਗੀਤ ਦੀ.. ਇਸ ਗੀਤ ਨੂੰ ਲਗਭਗ ਹਰ ਕਿਸੇ ਨੇ ਸੁਣਿਆ ਹੋਵੇਗਾ ਅਤੇ ਧਮਾਕੇਦਾਰ ਰੀਲਾਂ ਵੀ ਆ ਚੁੱਕੀਆਂ ਹਨ। ਹੁਣ ਇਸ ਸੂਚੀ ਵਿੱਚ ਇੱਕ ਬਹੁਤ ਹੀ ਪਿਆਰਾ ਨਾਮ ਜੁੜ ਗਿਆ ਹੈ ਅਤੇ ਉਹ ਹੈ ਸਾਬਕਾ ਭਾਰਤੀ ਕ੍ਰਿਕਟਰ ਇਰਫਾਨ ਪਠਾਨ ਦਾ ਬੇਟਾ। ਜੀ ਹਾਂ, ਇਰਫਾਨ ਪਠਾਨ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਦਾ ਬੇਟਾ ਝੂਮ ਜੋ ਪਠਾਨ ‘ਚ ਡਾਂਸ ਕਰਦਾ ਨਜ਼ਰ ਆ ਰਿਹਾ ਹੈ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਇਰਫਾਨ ਨੇ ਸ਼ਾਹਰੁਖ ਖਾਨ ਨੂੰ ਟੈਗ ਕੀਤਾ ਅਤੇ ਕਿੰਗ ਖਾਨ ਨੇ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਇਰਫਾਨ ਪਠਾਨ ਨੇ ਲਿਖਿਆ, ”ਖਾਨ ਸਾਹਬ @iamsrk ਕਿਰਪਾ ਕਰਕੇ ਆਪਣੀ ਲਿਸਟ ‘ਚ ਇਕ ਹੋਰ ਸਭ ਤੋਂ ਪਿਆਰੇ ਫੈਨ ਨੂੰ ਐਡ ਕਰੋ।” ਇਸ ਤੋਂ ਬਾਅਦ ਸ਼ਾਹਰੁਖ ਖਾਨ ਨੇ ਟਵਿੱਟਰ ‘ਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ”ਯੇ ਤੁਮਸੇ ਜ਼ਿਆਦਾ ਟੈਲੇਂਟਿਡ ਨਿਕਲਾ… ਛੋਟਾ ਪਠਾਨ। ਜਿਵੇਂ ਹੀ ਸ਼ਾਹਰੁਖ ਖਾਨ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ, ਇਹ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕ ਬੱਚੇ ਦੀ ਤਾਰੀਫ ਕਰ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਰਫਾਨ ਪਠਾਨ ਮੋਬਾਇਲ ‘ਤੇ ਗੀਤ ਵਜਾ ਰਿਹਾ ਹੈ ਅਤੇ ਉਸ ਦਾ ਬੇਟਾ ਡਾਂਸ ਕਰਨਾ ਸ਼ੁਰੂ ਕਰ ਦਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...