September 12, 2026, 10:38 am
----------- Advertisement -----------
HomeNewsBreaking Newsਕੀ ਹਾਰਦਿਕ ਪੰਡਯਾ ਬ੍ਰਿਟਿਸ਼ ਗਾਇਕਾ ਜੈਸਮੀਨ ਵਾਲੀਆ ਨੂੰ ਡੇਟ ਕਰ ਰਹੇ ਹਨ!

ਕੀ ਹਾਰਦਿਕ ਪੰਡਯਾ ਬ੍ਰਿਟਿਸ਼ ਗਾਇਕਾ ਜੈਸਮੀਨ ਵਾਲੀਆ ਨੂੰ ਡੇਟ ਕਰ ਰਹੇ ਹਨ!

Published on

----------- Advertisement -----------

ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਨੇ ਹਾਲ ਹੀ ਵਿੱਚ ਪਤਨੀ ਨਤਾਸ਼ਾ ਸਟੈਨਕੋਵਿਚ ਤੋਂ ਤਲਾਕ ਲੈਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕ੍ਰਿਕਟਰ ਨੇ ਗ੍ਰੀਸ ‘ਚ ਛੁੱਟੀਆਂ ਮਨਾਈਆਂ, ਜਿਸ ਦੀਆਂ ਕੁਝ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਅਦਾਕਾਰ ਦਾ ਨਾਂ ਬ੍ਰਿਟਿਸ਼ ਗਾਇਕਾ ਅਤੇ ਟੀਵੀ ਹਸਤੀ ਜੈਸਮੀਨ ਵਾਲੀਆ ਨਾਲ ਜੋੜਿਆ ਜਾ ਰਿਹਾ ਹੈ। ਚਰਚਾ ਹੈ ਕਿ ਹਾਰਦਿਕ ਅਤੇ ਜੈਸਮੀਨ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ।

ਦਰਅਸਲ, ਹਾਰਦਿਕ ਅਤੇ ਜੈਸਮੀਨ ਨੇ ਹਾਲ ਹੀ ਵਿਚ ਇਟਲੀ ਵਿਚ ਇਕ ਹੀ ਸਥਾਨ ਤੋਂ ਵੱਖ-ਵੱਖ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੋਵਾਂ ਤਸਵੀਰਾਂ ਦੇ ਬੈਕਗ੍ਰਾਊਂਡ ‘ਚ ਇੱਕੋ ਜਿਹਾ ਸਵੀਮਿੰਗ ਪੂਲ ਹੈ।

ਦੱਸ ਦਈਏ ਜਿੱਥੇ ਜੈਸਮੀਨ ਨੇ ਬਲੂ ਬਿਕਨੀ ‘ਚ ਇਸ ਪੂਲ ਤੋਂ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹਾਰਦਿਕ ਨੇ ਉਸੇ ਪੂਲ ਦੇ ਕੋਲ ਘੁੰਮਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ। ਹੁਣ ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਜੈਸਮੀਨ ਵਾਲੀਆ ਇੱਕ ਬ੍ਰਿਟਿਸ਼ ਗਾਇਕਾ ਅਤੇ ਟੀਵੀ ਸ਼ਖਸੀਅਤ ਹੈ। ਉਹ ਬ੍ਰਿਟਿਸ਼ ਰਿਐਲਿਟੀ ਟੀਵੀ ਸੀਰੀਜ਼ ‘ਦ ਓਨਲੀ ਵੇ ਇਜ਼ ਏਸੇਕਸ’ ਦਾ ਹਿੱਸਾ ਬਣੀ। ਸਾਲ 2014 ਵਿੱਚ, ਉਸਨੇ ਆਪਣਾ ਯੂਟਿਊਬ ਚੈਨਲ ਲਾਂਚ ਕੀਤਾ ਜਿੱਥੇ ਉਹ ਦੂਜਿਆਂ ਦੇ ਗੀਤ ਗਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀ ਸੀ। ਸਾਲ 2017 ‘ਚ ਜੈਸਮੀਨ ਨੂੰ ‘ਬੌਮ ਡਿਗੀ’ ਗੀਤ ਨਾਲ ਸਭ ਤੋਂ ਵੱਡਾ ਬ੍ਰੇਕ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...