June 3, 2026, 5:14 am
----------- Advertisement -----------
HomeNewsEntertainmentਜਨਮਦਿਨ ਤੇ ਪ੍ਰਸ਼ੰਸਕਾਂ ਨੂੰ ਇਮਰਾਨ ਹਾਸ਼ਮੀ ਨੇ ਦਿੱਤਾ ਤੋਹਫਾ,'ਇਸ਼ਕ ਨਹੀਂ ਕਰਤੇ' ਗੀਤ...

ਜਨਮਦਿਨ ਤੇ ਪ੍ਰਸ਼ੰਸਕਾਂ ਨੂੰ ਇਮਰਾਨ ਹਾਸ਼ਮੀ ਨੇ ਦਿੱਤਾ ਤੋਹਫਾ,’ਇਸ਼ਕ ਨਹੀਂ ਕਰਤੇ’ ਗੀਤ ਹੋਇਆ ਰਿਲੀਜ਼

Published on

----------- Advertisement -----------

ਬਾਲੀਵੁੱਡ ਐਕਟਰ ਇਮਰਾਨ ਹਾਸ਼ਮੀ ਨੇ ਆਪਣੇ ਜਨਮਦਿਨ ਤੇ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫਾ ਦਿੰਦੇ ਹੋਏ, ਆਪਣਾ ਮਿਊਜ਼ਿਕ ਵੀਡੀਓ ਦਰਸ਼ਕਾਂ ਦੀ ਨਜ਼ਰ ਕਰ ਦਿੱਤਾ ਹੈ। ਜੀ ਹਾਂ ਬੀ ਪਰਾਕ ਵੱਲੋਂ ਗਾਏ ਇਸ ਗੀਤ ਦੇ ਬੋਲ ਨਾਮੀ ਗੀਤਕਾਰ ਜਾਨੀ ਨੇ ਲਿਖੇ ਨੇ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਇਮਰਾਨ ਹਾਸ਼ਮੀ ਤੇ ਸਹਿਰ ਬਾਂਬਾ । ਇੱਕ ਗਲਤਫਹਿਮੀ ਕਿਵੇਂ ਇੱਕ ਪਿਆਰੇ ਰਿਸ਼ਤੇ ਨੂੰ ਖਬਰ ਕਰ ਦਿੰਦੀ ਹੈ ਅਜਿਹੀ ਹੀ ਦਾਸਤਾਨ ਨੂੰ ਬਿਆਨ ਕਰ ਰਿਹਾ ਹੈ ਬੀ ਪਰਾਕ ਦਾ ਨਵਾਂ ਗੀਤ ‘ਇਸ਼ਕ ਨਹੀਂ ਕਰਤੇ’ ।

YouTube player

ਗੀਤ ਦੇ ਵੀਡੀਓ ਨੂੰ ਬੀ ਟੂਗੇਦਰਸ ਵੱਲੋਂ ਤਿਆਰ ਕੀਤਾ ਗਿਆ ਹੈ। ਵੀਡੀਓ ਚ ਇਮਰਾਨ ਹਾਸ਼ਮੀ ਤੇ ਸਹਿਰ ਬਾਂਬਾ ਦੀ ਅਦਾਕਾਰੀ ਦਿਲ ਛੂਹ ਰਹੀ ਹੈ। ਸਹਿਰ ਬਾਂਬਾ ਜੋ ਇਸ ਗੀਤ ਚ ਇਮਰਾਨ ਹਾਸ਼ਮੀ ਦੀ ਮੰਗੇਤਰ ਦੇ ਕਿਰਦਾਰ ‘ਚ ਨਜ਼ਰ ਆ ਰਹੀ ਹੈ। ਪਰ ਉਹ ਕਿਸੇ ਗਲਤਫਹਿਮੀ ਦਾ ਸ਼ਿਕਾਰ ਹੋ ਜਾਂਦੀ ਹੈ । ਇਸ ਤਰ੍ਹਾਂ ਦੋ ਪਿਆਰ ਕਰਨ ਵਾਲੇ ਵੱਖ ਹੋ ਜਾਂਦੇ ਹਨ। ਗੀਤ ਦਾ ਵੀਡੀਓ RJ Records ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...