November 6, 2026, 2:17 pm
----------- Advertisement -----------
HomeNewsEntertainmentਉਰਵਸ਼ੀ ਰੌਤੇਲਾ ਨੇ ਇਜ਼ਰਾਈਲ ਦੇ ਸਾਬਕਾ ਪੀ. ਐੱਮ. ਨੂੰ ਦਿੱਤਾ ਇਹ ਯਾਦਗਾਰੀ...

ਉਰਵਸ਼ੀ ਰੌਤੇਲਾ ਨੇ ਇਜ਼ਰਾਈਲ ਦੇ ਸਾਬਕਾ ਪੀ. ਐੱਮ. ਨੂੰ ਦਿੱਤਾ ਇਹ ਯਾਦਗਾਰੀ ਤੋਹਫ਼ਾ

Published on

----------- Advertisement -----------

ਬਿਊਟੀ ਕੁਈਨ ਤੇ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਹਾਲ ਹੀ ‘ਚ ‘ਮਿਸ ਯੂਨੀਵਰਸ 2021’ ਨੂੰ ਜੱਜ ਕਰਨ ਲਈ ਇਜ਼ਰਾਈਲ ਪੁੱਜੀ ਸੀ। ਇਥੇ ਉਨ੍ਹਾਂ ਨੇ ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਰਵਸ਼ੀ ਨੇ ਇਜ਼ਰਾਈਲ ਦੇ ਸਾਬਕਾ ਪੀ. ਐੱਮ. ਨੂੰ ਯਾਦਗਾਰੀ ਤੋਹਫ਼ਾ ਭੇਂਟ ਕੀਤਾ ਹੈ। ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਉਸ ਨੇ ਦੱਸਿਆ ਕਿ ਉਹ ਇਜ਼ਰਾਈਲ ਦੇ ਸਾਬਕਾ ਮੁੱਖ ਮੰਤਰੀ ਨੂੰ ਮਿਲੀ ਤੇ ਉਨ੍ਹਾਂ ਨੂੰ ਇੱਕ ਖ਼ਾਸ ਤੋਹਫਾ ਦਿੱਤਾ।

ਉਰਵਸ਼ੀ ਨੇ ਆਪਣੀ ਪੋਸਟ ‘ਚ ਲਿਖਿਆ, “ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਬਹੁਤ-ਬਹੁਤ ਧੰਨਵਾਦ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਥੇ ਸੱਦਾ ਦੇਣ ਲਈ ਅਤੇ ਸ਼ਾਹੀ ਅੰਦਾਜ਼ ‘ਚ ਸਵਾਗਤ ਕਰਨ ਲਈ।” ਇਸ ਮਗਰੋਂ ਆਪਣੇ ਤੋਹਫੇ ਦੇ ਜ਼ਿਕਰ ‘ਚ ਉਰਵਸ਼ੀ ਨੇ ਲਿਖਿਆ ਕਿ ਸ਼੍ਰੀਮਦ ਭਾਗਵਤ ਗੀਤਾ ਜਦੋਂ ਕਿਸੇ ਸਹੀ ਵਿਅਕਤੀ ਨੂੰ, ਸਹੀ ਸਮੇਂ ਅਤੇ ਸਹੀ ਥਾਂ ‘ਤੇ ਦਿਲ ਤੋਂ ਤੋਹਫ਼ੇ ਵਜੋ ਨਿਸਵਾਰਥ ਭਾਵਨਾ ਨਾਲ ਦਿੱਤੀ ਜਾਵੇ ਤਾਂ ਉਹ ਬੇਹੱਦ ਚੰਗੀ ਹੁੰਦੀ ਹੈ।ਤੋਹਫ਼ੇ ਦੇ ਬਦਲੇ ਜੇਕਰ ਕਿਸੇ ਹੋਰ ਚੀਜ਼ ਦੀ ਉਮੀਦ ਨਾਂ ਹੋਵੇ ਤਾਂ ਉਹ ਤੋਹਫ਼ਾ ਹਮੇਸ਼ਾ ਹੀ ਸੱਚਾ ਹੁੰਦਾ ਹੈ। ਇਸ ਮੁਲਾਕਾਤ ਦੇ ਦੌਰਾਨ ਉਰਵਸ਼ੀ ਨੇ ਉਥੋਂ ਦੇ ਪੀ. ਐੱਮ. ਬੇਂਜਾਮਿਨ ਨੇਤਨਯਾਹੂ ਨੂੰ ਆਪਣੀ ਰਾਸ਼ਟਰੀ ਭਾਸ਼ਾ ਵੀ ਸਿਖਾਈ। ਦੋਹਾਂ ਨੇ ਇੱਕ-ਦੂਜੇ ਨੂੰ ਆਪੋ-ਆਪਣੇ ਦੇਸ਼ ਦੀਆਂ ਭਾਸ਼ਾਵਾਂ ਦੇ ਸਿਖਾਉਣ ਦੀ ਕੋਸ਼ਿਸ਼ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...