September 6, 2026, 7:59 am
----------- Advertisement -----------
HomeNewsEntertainmentਮਸ਼ਹੂਰ ਗੀਤਕਾਰ ਜਾਨੀ ਦੀ ਪਤਨੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮਸ਼ਹੂਰ ਗੀਤਕਾਰ ਜਾਨੀ ਦੀ ਪਤਨੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਤੇ ਸੰਗੀਤਕਾਰ ਜਿਹਨਾਂ ਨੇ ਹੁਣ ਤੱਕ ਬਹੁਤ ਸਾਰੇ ਹਿੱਟ ਗੀਤ ਲਿਖੇ ਹਨ ਤੇ compose ਕੀਤੇ ਹਨ ਦੱਸਣਯੋਗ ਹੈ ਕਿ ਜਾਨੀ ਤੇ ਉਹਨਾਂ ਦੀ ਪਤਨੀ ਨੇਹਾ ਚੌਹਾਨ ਬਹੁਤ ਜਲਦ ਮਾਤਾ ਪਿਤਾ ਬਣਨ ਜਾ ਰਹੇ ਨੇ । ਜਾਨੀ ਦੇ ਕਰੀਬੀ ਦੋਸਤ ਬੀ ਪਰਾਕ ਅਤੇ ਉਹਨਾਂ ਦੀ ਪਤਨੀ ਮੀਰਾ ਬਚਨ ਨੇ ਬੇਬੀ ਸ਼ਾਵਰ (Baby Shower) ਦੀਆਂ ਕੁਝ ਤਸਵੀਰ ਸਾਂਝੀਆਂ ਕੀਤੀਆਂ ਨੇ ।

ਜਦੋਂ ਇਸ ਜੋੜੇ ਨੇ ਨੇਹਾ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਪੋਸਟ ਕੀਤੀਆਂ ਤਾਂ ਪਾਲੀਵੁੱਡ ਦੇ ਬਹੁਤ ਸਾਰੇ ਸਿਤਾਰਿਆਂ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ । ਤੁਹਾਨੂੰ ਦੱਸ ਦਿੰਦੇ ਹਾਂ ਕਿ ਜਾਨੀ ਅਤੇ ਨੇਹਾ 25 ਨਵੰਬਰ 2008 ਨੂੰ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਜਾਨੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਬੀ ਪ੍ਰਾਕ , ਅਕਸ਼ੈ ਕੁਮਾਰ , ਐਮੀ ਵਿਰਕ , ਹਾਰ੍ਡੀ ਸੰਧੂ , ਨਵਾਜ਼ੂਦੀਨ ਸਿਦੀਕੀ ਦੇ ਨਾਲ ਕੰਮ ਕੀਤਾ ਹੈ।

ਜਾਨੀ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 2012 ਵਿੱਚ ਇੱਕ ਧਾਰਮਿਕ ਗੀਤ “ਸੰਤ ਸਿਪਾਹੀ” ਨਾਲ ਕੀਤੀ ਸੀ। ਹਾਲਾਂਕਿ, ਉਸਨੂੰ ਹਾਰਦ ਸੰਧੂ ਦੁਆਰਾ ਗਾਏ “ਬੀਚ” ਦੁਆਰਾ ਗਾਏ “ਸੋਚ” ਦੇ ਬਾਅਦ ਪ੍ਰਸਿੱਧੀ ਪ੍ਰਾਪਤ ਹੋਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...