ਮਹਾਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਨਾਂ ਕਾਫੀ ਚਰਚਾ ‘ਚ ਹੈ। ਅੱਜ ਯਾਨੀ 6 ਜਨਵਰੀ ਨੂੰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਪੇਸ਼ੀ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ। ਅੱਜ ਇਸ ਮਾਮਲੇ ਵਿੱਚ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
----------- Advertisement -----------
ਮਨੀ ਲਾਂਡਰਿੰਗ ਮਾਮਲੇ ‘ਚ ਪੇਸ਼ੀ ਲਈ ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼
Published on
----------- Advertisement -----------












