April 17, 2026, 11:02 am
----------- Advertisement -----------
HomeNewsEntertainmentਜਾਹਨਵੀ ਕਪੂਰ ਨੇ ਆਪਣੇ ਗੀਤ ‘ਕਰਮਾ’ ’ਤੇ ਕੀਤਾ ਡਾਂਸ, ਵੀਡੀਓ ਹੋਈ ਵਾਇਰਲ

ਜਾਹਨਵੀ ਕਪੂਰ ਨੇ ਆਪਣੇ ਗੀਤ ‘ਕਰਮਾ’ ’ਤੇ ਕੀਤਾ ਡਾਂਸ, ਵੀਡੀਓ ਹੋਈ ਵਾਇਰਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਨੇ ਆਪਣੇ ਬਾਲੀਵੁੱਡ ਡੈਵਿਊ ਕੀਤਾ ਹੈ। ਆਦਾਕਾਰੀ ਡਾਂਸ, ਫੈਸ਼ਨ ਤੋਂ ਇਲਾਵਾ ਜਾਨ੍ਹਵੀ ਆਪਣੇ ਫਿਟਨੈੱਸ ਕ੍ਰੇਜ਼ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਪ੍ਰੋਜੈਕਟ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ। ਹਾਲਾਂਕਿ, ਉਹ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਲਈ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢਣਾ ਨਹੀਂ ਭੁੱਲਦੀ। ਹੁਣ ਉਸ ਦਾ ਇੱਕ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਇੱਕ ਅੰਗਰੇਜ਼ੀ ਗੀਤ ’ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।

ਇਸ ਵਾਇਰਲ ਵੀਡੀਓ ਨੂੰ ਜਾਨਹਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ’ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਹੇਅਰ ਸਟਾਈਲਿਸਟ ਮਾਰਸ ਪੇਡਰੋਜੋ ਦੇ ਨਾਲ ਟੇਲਰ ਸਵਿਫਟ ਦੇ ਹਾਲ ਹੀ ’ਚ ਰਿਲੀਜ਼ ਹੋਏ ਗੀਤ “ਕਰਮਾ” ’ਤੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ।  

ਜੇਕਰ ਜਾਹਨਵੀ ਕਪੂਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਮਿਸਟਰ ਐਂਡ ਮਿਸਿਜ਼ ਮਾਹੀ ਦੀ ਤਿਆਰੀ ‘ਚ ਰੁੱਝੀ ਹੋਈ ਹੈ। ਇਸ ਫਿਲਮ ‘ਚ ਉਹ ਇਕ ਮਹਿਲਾ ਕ੍ਰਿਕਟਰ ਦੀ ਭੂਮਿਕਾ ‘ਚ ਨਜ਼ਰ ਆਉਣ ਵਾਲੀ ਹੈ, ਫਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ‘ਚ ਜਾਨਵੀ ਦੇ ਨਾਲ ਅਭਿਨੇਤਾ ਰਾਜਕੁਮਾਰ ਰਾਓ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਅਭਿਨੇਤਰੀ ਨਿਤੇਸ਼ ਦੇ ਨਿਰਦੇਸ਼ਨ ‘ਚ ਬਣੀ ਫਿਲਮ ਬਾਵਲ ‘ਚ ਅਭਿਨੇਤਾ ਵਰੁਣ ਧਵਨ ਦੇ ਨਾਲ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...

ਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2026-27 ਦਾ ਰਾਜ ਬਜਟ ਪੇਸ਼ ਕੀਤਾ।...