November 13, 2026, 6:18 pm
----------- Advertisement -----------
HomeNewsEntertainmentਪੂਲ 'ਚ ਮਸਤੀ ਕਰਦੀ ਨਜ਼ਰ ਆਈ ਜਾਹਨਵੀ ਕਪੂਰ, ਤਾਂ ਪ੍ਰਸ਼ੰਸਕਾਂ ਨੇ ਕੀਤੇ...

ਪੂਲ ‘ਚ ਮਸਤੀ ਕਰਦੀ ਨਜ਼ਰ ਆਈ ਜਾਹਨਵੀ ਕਪੂਰ, ਤਾਂ ਪ੍ਰਸ਼ੰਸਕਾਂ ਨੇ ਕੀਤੇ ਅਜਿਹੇ ਕੰਮੈਂਟ

Published on

----------- Advertisement -----------

ਬਾਲੀਵੁੱਡ ਅਦਾਕਾਰਾ ਜਾਨਵੀ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਗਲੈਮਰਸ ਫੋਟੋਆਂ ਅਤੇ ਵੀਡੀਓ ਨੂੰ ਫੈਨਜ਼ ਵਿਚ ਸਾਂਝਾ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਜਾਨ੍ਹਵੀ ਕਪੂਰ ਆਪਣੀਆਂ ਖੂਬਸੂਰਤ ਅਤੇ ਗਲੈਮਰਸ ਤਸਵੀਰਾਂ ਕਾਰਨ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਕੋਈ ਨਹੀਂ ਜਾਣਦਾ ਕਿ ਜਾਹਨਵੀ ਕਪੂਰ ਕਿੱਥੇ ਆਪਣੀ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ ਪਰ ਸੋਸ਼ਲ ਮੀਡੀਆ ‘ਤੇ ਉਸ ਦਾ ਗਲੈਮਰਸ ਅਵਤਾਰ ਪ੍ਰਸ਼ੰਸਕਾਂ ਦੇ ਹੋਸ਼ ਉਡਾ ਰਿਹਾ ਹੈ। ਇੱਕ ਵਾਰ ਫਿਰ ਤੋਂ ਜਾਨ੍ਹਵੀ ਕਪੂਰ ਆਪਣੀਆਂ ਸ਼ਾਨਦਾਰ ਤਸਵੀਰਾਂ ਨਾਲ ਸੋਸ਼ਲ ਮੀਡੀਆ ‘ਤੇ ਧਮਾਲ ਮਚਾ ਰਹੀ ਹੈ।

https://www.instagram.com/p/CY8cRH7oa2O/?utm_source=ig_embed&utm_campaign=loading

ਹਾਲਾਂਕਿ ਇਹ ਤਸਵੀਰਾਂ ਖਾਸ ਵਜ੍ਹਾ ਨਾਲ ਕਲਿੱਕ ਕੀਤੀਆਂ ਗਈਆਂ ਹਨ। ਆਪਣੀ ਭਾਰਤੀ ਲੁੱਕ ਨਾਲ ਅਕਸਰ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੇ ਗਲੈਮਰਸ ਅਤੇ ਸਿਜ਼ਲਿੰਗ ਲੁੱਕ ਕਾਰਨ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਟੋਰ ਰਹੀ ਹੈ। ਜਾਹਨਵੀ ਕਪੂਰ ਨੇ ਆਪਣੇ ਪੂਲ ਟਾਈਮ ਦੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਜਾਹਨਵੀ ਨੂੰ ਪਾਣੀ ਦੇ ਹੇਠਾਂ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਇਨ੍ਹਾਂ ਤਸਵੀਰਾਂ ‘ਚ ਜਾਹਨਵੀ ਬਲੈਕ ਕਲਰ ਦੀ ਬਿਕਨੀ ਪਹਿਨ ਪਾਣੀ ‘ਚ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਜਾਨ੍ਹਵੀ ਕਪੂਰ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਰਫ 1 ਘੰਟਾ ਪਹਿਲਾਂ ਅਪਲੋਡ ਕੀਤੀਆਂ ਇਨ੍ਹਾਂ ਤਸਵੀਰਾਂ ਨੂੰ ਕਰੀਬ 3 ਲੱਖ ਵਿਊਜ਼ ਮਿਲ ਚੁੱਕੇ ਹਨ।

https://www.instagram.com/p/CY5-BchIbMB/

ਜਾਹਨਵੀ ਦੀ ਮਾਸੀ ਮਹੀਪ ਕਪੂਰ ਨੇ ਇਸ ਪੋਸਟ ‘ਤੇ ਹੌਟ ਇਮੋਜੀ ਪੋਸਟ ਕਰਕੇ ਉਸ ਦੀ ਖੂਬਸੂਰਤੀ ਦੀ ਤਾਰੀਫ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਈਸ਼ਾ ਅਗਰਵਾਲ ਨੇ ਰੈੱਡ ਹਾਰਟ ਇਮੋਜੀ ਪੋਸਟ ਕੀਤਾ ਹੈ। ਪ੍ਰਸ਼ੰਸਕ ਵੀ ਲਾਲ ਦਿਲ ਅਤੇ ਹੌਟ ਇਮੋਜੀ ਨਾਲ ਆਪਣੀ ਪਸੰਦੀਦਾ ਅਦਾਕਾਰਾ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ। ਜਾਨ੍ਹਵੀ ਦੇ ਇਸ ਗਲੈਮਰਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਇਸ ਪੋਸਟ ‘ਤੇ ਕਮੈਂਟ ਕਰਦੇ ਹੋਏ ਇਕ ਫੈਨ ਨੇ ਲਿਖਿਆ ਕਿ ਬਸ ਇਸ ਲੁੱਕ ਦਾ ਇੰਤਜ਼ਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...