November 16, 2026, 8:33 pm
----------- Advertisement -----------
HomeNewsEntertainmentਸਿਲਵਰ ਸਾੜੀ 'ਚ ਜਾਹਨਵੀ ਕਪੂਰ ਨੇ ਕਰਵਾਇਆ ਨਵਾਂ ਫੋਟੋਸ਼ੂਟ ,ਦੇਖੋ ਅਦਾਕਾਰਾ ਦਾ...

ਸਿਲਵਰ ਸਾੜੀ ‘ਚ ਜਾਹਨਵੀ ਕਪੂਰ ਨੇ ਕਰਵਾਇਆ ਨਵਾਂ ਫੋਟੋਸ਼ੂਟ ,ਦੇਖੋ ਅਦਾਕਾਰਾ ਦਾ ਕਿਲਰ ਅੰਦਾਜ਼

Published on

----------- Advertisement -----------

ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਸੋਸ਼ਲ ਮੀਡੀਆ ‘ਤੇ ਲਗਾਤਾਰ ਚਰਚਾ ‘ਚ ਰਹਿੰਦੀ ਹੈ। ਪਿਛਲੇ ਦਿਨੀਂ ਦੀਵਾਲੀ ਪਾਰਟੀਆਂ ‘ਚ ਲਗਾਤਾਰ ਨਜ਼ਰ ਆਉਣ ਵਾਲੀ ਜਾਨ੍ਹਵੀ ਕਪੂਰ ਇਕ ਵਾਰ ਫਿਰ ਚਰਚਾ ‘ਚ ਹੈ। ਜਾਹਨਵੀ ਕਪੂਰ ਜਿੰਨੀਆਂ ਫਿਲਮਾਂ ‘ਚ ਐਕਟਿਵ ਰਹਿੰਦੀ ਹੈ, ਓਨੀ ਹੀ ਉਹ ਸੋਸ਼ਲ ਮੀਡੀਆ ‘ਤੇ ਵੀ ਨਜ਼ਰ ਆਉਂਦੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਗਲੈਮਰਸ ਅੰਦਾਜ਼ ‘ਚ ਪ੍ਰਸ਼ੰਸਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ। ਜਾਨ੍ਹਵੀ ਕਪੂਰ ਨੇ ਸਾੜ੍ਹੀ ਪਾ ਕੇ ਫੋਟੋਸ਼ੂਟ ਕਰਵਾਇਆ ਹੈ। ਇਨ੍ਹਾਂ ਤਸਵੀਰਾਂ ‘ਚ ਅਭਿਨੇਤਰੀ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਜਾਹਨਵੀ ਕਪੂਰ ਸਿਲਵਰ ਕਲਰ ਦੀ ਸਾੜ੍ਹੀ ਵਿੱਚ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਨਿਊਡ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਇਸ ਪੋਸਟ ਦੇ ਨਾਲ ਜਾਹਨਵੀ ਕਪੂਰ ਨੇ ਕੈਪਸ਼ਨ ਦੇ ਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ‘ਤੇ ਇਕ ਪ੍ਰਸ਼ੰਸਕ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ‘ਸਾਡੀ ਦੀਵਾਲੀ ਤੁਹਾਨੂੰ ਦੇਖਣ ਵਰਗੀ ਹੈ’। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਨੂੰ ਆਖਰੀ ਵਾਰ ‘ਗੁੱਡਲਕ ਜੈਰੀ’ ‘ਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਹੁਣ ਉਹ ‘ਮਿਲੀ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...