September 13, 2026, 11:14 am
----------- Advertisement -----------
HomeNewsEntertainmentਜਾਹਨਵੀ ਕਪੂਰ ਨੇ ਬੈੱਡਰੂਮ ਤੋਂ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ ,ਵੇਖੋ ਅਦਾਕਾਰਾ ਦਾ...

ਜਾਹਨਵੀ ਕਪੂਰ ਨੇ ਬੈੱਡਰੂਮ ਤੋਂ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ ,ਵੇਖੋ ਅਦਾਕਾਰਾ ਦਾ ਕਿਲਰ ਅੰਦਾਜ਼

Published on

----------- Advertisement -----------

ਬਾਲੀਵੁੱਡ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਜਾਹਨਵੀ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਜਾਨ੍ਹਵੀ ਅਕਸਰ ਆਪਣੀਆਂ ਹੌਟ ਅਤੇ ਗਲੈਮਰਸ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ‘ਤੇ ਪ੍ਰਸ਼ੰਸਕ ਕਾਫੀ ਪਿਆਰ ਦੀ ਵਰਖਾ ਕਰਦੇ ਹਨ। ਅਜਿਹਾ ਹੀ ਕੁਝ ਇਕ ਵਾਰ ਫਿਰ ਤੋਂ ਹੋ ਰਿਹਾ ਹੈ। ਹਾਲ ਹੀ ‘ਚ ਜਾਨ੍ਹਵੀ ਕਪੂਰ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਅਦਾਕਾਰਾ ਦਾ ਰਵੱਈਆ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਇੰਨਾ ਹੀ ਨਹੀਂ, ਪ੍ਰਸ਼ੰਸਕ ਲਗਾਤਾਰ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰ ਰਹੇ ਹਨ ਅਤੇ ਜਾਨ੍ਹਵੀ ਦੀ ਤਾਰੀਫ ਕਰ ਰਹੇ ਹਨ। ਦਰਅਸਲ, ਜਾਹਨਵੀ ਕਪੂਰ ਨੇ ਇਹ ਤਸਵੀਰਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਜਾਹਨਵੀ ਬੈੱਡ ‘ਤੇ ਲੇਟ ਕੇ ਕੈਮਰੇ ਲਈ ਵੱਖ-ਵੱਖ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕੁਝ ਤਸਵੀਰਾਂ ‘ਚ ਜਾਹਨਵੀ ਆਪਣੇ ਵਾਲਾਂ ‘ਚ ਹੱਥਾਂ ਨਾਲ ਸਟਾਈਲ ਦਿਖਾ ਰਹੀ ਹੈ। ਤਾਂ ਕੁਝ ‘ਚ ਉਹ ਕੈਮਰੇ ਦੇ ਦੂਜੇ ਪਾਸੇ ਦੇਖਦੀ ਨਜ਼ਰ ਆ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਨੇ ਕ੍ਰੀਮ ਕਲਰ ਦਾ ਬਰਾਲੇਟ ਪਾਇਆ ਹੋਇਆ ਹੈ। ਜਾਹਨਵੀ ਨੇ ਮੇਕਅੱਪ ਅਤੇ ਅੱਖਾਂ ‘ਚ ਕਾਜਲ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਜਾਨ੍ਹਵੀ ਕਪੂਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਸਿਧਾਰਥ ਸੇਨ ਗੁਪਤਾ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਗੁੱਡ ਲੱਕ ਜੈਰੀ’ ‘ਚ ਨਜ਼ਰ ਆਵੇਗੀ। ਇਹ ਇੱਕ ਕਾਮੇਡੀ ਡਰਾਮਾ ਫਿਲਮ ਹੈ। ਇਸ ਤੋਂ ਇਲਾਵਾ ਉਹ ਕਰਨ ਜੌਹਰ ਦੀ ਫਿਲਮ ‘ਦੋਸਤਾਨਾ 2’ ‘ਚ ਵੀ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...