October 17, 2026, 3:11 am
----------- Advertisement -----------
HomeNewsEntertainmentਇਸ ਕਾਰਨ ਹੁਣ ਤੱਕ ਸੋਨਮ ਕਪੂਰ ਦੇ ਬੇਟੇ ਨੂੰ ਨਹੀਂ ਮਿਲ ਸਕੀ...

ਇਸ ਕਾਰਨ ਹੁਣ ਤੱਕ ਸੋਨਮ ਕਪੂਰ ਦੇ ਬੇਟੇ ਨੂੰ ਨਹੀਂ ਮਿਲ ਸਕੀ ਜਾਨ੍ਹਵੀ ਕਪੂਰ,ਖ਼ੁਦ ਕੀਤਾ ਖ਼ੁਲਾਸਾ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਉਨ੍ਹਾਂ ਦੇ ਪਤੀ ਆਨੰਦ ਆਹੂਜਾ ਹਾਲ ਹੀ ‘ਚ ਮਾਤਾ-ਪਿਤਾ ਬਣੇ ਹਨ। ਸੋਨਮ ਕਪੂਰ ਨੇ 20 ਅਗਸਤ ਨੂੰ ਇਕ ਬੇਟੇ ਨੂੰ ਜਨਮ ਦਿੱਤਾ, ਜਿਸ ਦਾ ਨਾਂ ਉਨ੍ਹਾਂ ਨੇ ਵਾਯੂ ਰੱਖਿਆ। ਵਾਯੂ ਦੇ ਜਨਮ ਤੋਂ ਬਾਅਦ ਕਪੂਰ ਪਰਿਵਾਰ ‘ਚ ਹਰ ਕੋਈ ਬਹੁਤ ਖੁਸ਼ ਨਜ਼ਰ ਆ ਰਿਹਾ ਸੀ ਅਤੇ ਕਪੂਰ ਪਰਿਵਾਰ ‘ਚ ਤਿਉਹਾਰ ਦਾ ਮਾਹੌਲ ਸੀ। ਹਾਲਾਂਕਿ, ਇਸ ਦੌਰਾਨ, ਜਾਹਨਵੀ ਕਪੂਰ ਨੇ ਦੱਸਿਆ ਹੈ ਕਿ ਉਹ ਅਜੇ ਤੱਕ ਵਾਯੂ ਨੂੰ ਨਹੀਂ ਮਿਲੀ ਹੈ। ਜਾਹਨਵੀ ਕਪੂਰ ਅਤੇ ਸੋਨਮ ਕਪੂਰ ਇੱਕ ਦੂਜੇ ਦੀਆਂ ਚਚੇਰੀ ਭੈਣ ਹਨ, ਇਸ ਹਿਸਾਬ ਨਾਲ ਜਾਹਨਵੀ ਵਾਯੂ ਦੀ ਮਾਸੀ ਲੱਗਦੀ ਹੈ। ਸੋਨਮ ਕਪੂਰ ਨੇ ਅਜੇ ਤੱਕ ਆਪਣੇ ਬੇਟੇ ਦਾ ਚਿਹਰਾ ਨਹੀਂ ਦਿਖਾਇਆ ਹੈ।

ਇਸ ਦੌਰਾਨ, ਹਾਲ ਹੀ ਵਿੱਚ ਦਿੱਤੇ ਇੱਕ ਇੰਟਰਵਿਊ ਦੌਰਾਨ, ਜਾਹਨਵੀ ਤੋਂ ਪੁੱਛਿਆ ਗਿਆ ਹੈ, “ਵਾਯੂ ਦਾ ਚਿਹਰਾ ਕਿਸ ਨਾਲ ਜ਼ਿਆਦਾ ਮਿਲਦਾ ਹੈ ਮਾਂ ਜਾਂ ਪਿਤਾ ਨਾਲ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਜਾਹਨਵੀ ਕਪੂਰ ਨੇ ਕਿਹਾ- ‘ਈਮਾਨਦਾਰੀ ਨਾਲ ਕਹਾਂ ਤਾਂ ਮੈਂ ਹੁਣ ਤੱਕ ਵਾਯੂ ਨੂੰ ਨਹੀਂ ਮਿਲੀ। ਮੈਂ ਸ਼ੂਟਿੰਗ ਵਿੱਚ ਰੁਝੀ ਹੋਈ ਸੀ, ਮੈਂ ਬਹੁਤ ਯਾਤਰਾ ਕਰ ਰਹੀ ਸੀ ਹਾਲਾਂਕਿ ਵਾਯੂ ਦਾ ਚਿਹਰਾ ਸੋਨਮ ਕਪੂਰ ਨਾਲ ਮਿਲਦਾ-ਜੁਲਦਾ ਹੈ ਜਾਂ ਆਨੰਦ ਆਹੂਜਾ ਦੇ, ਇਹ ਤਾਂ ਵਾਯੂ ਦਾ ਚਿਹਰਾ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਜੇਕਰ ਜਾਹਨਵੀ ਕਪੂਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ 4 ਨਵੰਬਰ ਨੂੰ ਉਨ੍ਹਾਂ ਦੀ ਫਿਲਮ ‘ਮਿਲੀ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਜਾਹਨਵੀ ਕਪੂਰ ਨਾਲ ਵਿੱਕੀ ਕੌਸ਼ਲ ਦਾ ਛੋਟਾ ਭਰਾ ਸੰਨੀ ਕੌਸ਼ਲ ਨਜ਼ਰ ਆਉਣ ਵਾਲਾ ਹੈ। ਇਸ ਫਿਲਮ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ, ਜਿਸ ‘ਚ ਜਾਹਨਵੀ ਦੇ ਕਿਰਦਾਰ ਨੂੰ ਦੇਖ ਕੇ ਹਰ ਕੋਈ ਵਾਹ-ਵਾਹ ਖੱਟੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...