June 9, 2026, 9:17 am
----------- Advertisement -----------
HomeNewsEntertainmentਜਾਨ੍ਹਵੀ ਕਪੂਰ ਨੇ ਸ਼ੁਰੂ ਕੀਤੀ 'ਮਿਸਟਰ ਐਂਡ ਮਿਸੇਜ਼ ਮਾਹੀ' ਦੀ ਸ਼ੂਟਿੰਗ, ਇਸ...

ਜਾਨ੍ਹਵੀ ਕਪੂਰ ਨੇ ਸ਼ੁਰੂ ਕੀਤੀ ‘ਮਿਸਟਰ ਐਂਡ ਮਿਸੇਜ਼ ਮਾਹੀ’ ਦੀ ਸ਼ੂਟਿੰਗ, ਇਸ ਲੁੱਕ ‘ਚ ਤਸਵੀਰ ਹੋਈ ਵਾਇਰਲ

Published on

----------- Advertisement -----------

ਜਾਨ੍ਹਵੀ ਕਪੂਰ ਦੀ ਫਿਲਮ ‘ਮਿਲੀ’ ਹਾਲ ਹੀ ‘ਚ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਦਾ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਸੀ ਪਰ ਇਸ ਫਿਲਮ ‘ਚ ਅਦਾਕਾਰਾ ਦੀ ਐਕਟਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਹੁਣ ਉਹ ਇਕ ਵਾਰ ਫਿਰ ਤੋਂ ਪਰਦੇ ‘ਤੇ ਧਮਾਲ ਮਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜਾਨ੍ਹਵੀ ਕਪੂਰ ਜਲਦ ਹੀ ਫਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ‘ਚ ਨਜ਼ਰ ਆਵੇਗੀ, ਜਿਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਹ ਤਸਵੀਰ ਜਾਨ੍ਹਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਇਸ ਫੋਟੋ ‘ਚ ਤੁਸੀਂ ਦੇਖ ਸਕਦੇ ਹੋ ਕਿ ਜਾਹਨਵੀ ਕਪੂਰ ਨੇ ਹੱਥ ‘ਚ ਬੱਲਾ ਫੜਿਆ ਹੋਇਆ ਹੈ ਅਤੇ ਉਹ ਸਟੇਡੀਅਮ ‘ਚ ਅਭਿਆਸ ਕਰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਲੋਕ ਉਸ ਦੇ ਜਜ਼ਬੇ ਦੀ ਤਾਰੀਫ ਕਰ ਰਹੇ ਹਨ ਅਤੇ ਉਸ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਜਾਨ੍ਹਵੀ ਕਪੂਰ ਨੇ ਕੈਪਸ਼ਨ ਵੀ ਲਿਖਿਆ ਹੈ।

ਜਾਹਨਵੀ ਕਪੂਰ ਨੇ ਲਿਖਿਆ ਕਿ ‘ਮਿਸਟਰ ਐਂਡ ਮਿਸਿਜ਼ ਮਾਹੀ’ ਅਤੇ ਬੱਲੇ ਨਾਲ ਇਮੋਜੀ ਬਣਾਇਆ ਹੈ। ਜਾਹਨਵੀ ਕਪੂਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਫੋਟੋ ਨੂੰ ਹੁਣ ਤੱਕ ਲੱਖਾਂ ਲੋਕ ਲਾਈਕ ਕਰ ਚੁੱਕੇ ਹਨ ਅਤੇ ਇਹ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਵੱਲੋਂ ਕਾਫੀ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਇਕ ਯੂਜ਼ਰ ਨੇ ਕਮੈਂਟ ਕੀਤਾ, ‘ਵੀਡੀਓ ਵੀ ਪੋਸਟ ਕਰੋ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਤੁਹਾਡੀ ਫਿਲਮ ਦੇਖਣ ਦਾ ਇੰਤਜ਼ਾਰ ਕਰ ਰਿਹਾ ਹਾਂ।’ ਇਸ ਦੇ ਨਾਲ ਹੀ ਫਿਲਮ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫਿਲਮ ਵਿਚ ਉਸ ਦਾ ਵੱਖਰਾ ਕਿਰਦਾਰ ਨਜ਼ਰ ਆਵੇਗਾ। ਖਬਰ ਹੈ ਕਿ ਉਨ੍ਹਾਂ ਦੀ ਫਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ਸਾਲ 2023 ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...