September 17, 2026, 8:51 am
----------- Advertisement -----------
HomeNewsEntertainmentਆਬੂ ਧਾਬੀ 'ਚ ਜੈਸਮੀਨ ਭਸੀਨ ਨੇ ਕੀਤਾ ਕੁਝ ਅਜਿਹਾ ਕਿ ਹੋ ਗਈ...

ਆਬੂ ਧਾਬੀ ‘ਚ ਜੈਸਮੀਨ ਭਸੀਨ ਨੇ ਕੀਤਾ ਕੁਝ ਅਜਿਹਾ ਕਿ ਹੋ ਗਈ ਬੁਰੀ ਤਰ੍ਹਾਂ ਟ੍ਰੋਲ

Published on

----------- Advertisement -----------

ਜੈਸਮੀਨ ਭਸੀਨ ਟੈਲੀਵਿਜ਼ਨ ਇੰਡਸਟਰੀ ਦਾ ਜਾਣਿਆ-ਪਛਾਣਿਆ ਚਿਹਰਾ ਹੈ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਸਾਂਝਾ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਛੁੱਟੀਆਂ ਮਨਾਉਣ ਲਈ ਦੁਬਈ ਪਹੁੰਚੀ ਹੋਈ ਹੈ। ਉੱਥੇ ਹੀ ਉਹ ਲਗਾਤਾਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਅਬੂ ਧਾਬੀ ਦੀ ਸ਼ੇਖ ਜਾਏਦ ਮਸਜਿਦ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।

ਇਸ ਵੀਡੀਓ ‘ਚ ਅਦਾਕਾਰਾ ਨੇ ਹਰੇ ਰੰਗ ਦਾ ਬੁਰਕਾ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਉਸ ਨੇ ਸਨਗਲਾਸ ਪਹਿਨੀ ਹੋਈ ਹੈ ਅਤੇ ਹੱਥਾਂ ‘ਚ ਬੈਗ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਜੈਸਮੀਨ ਨੇ ਲਿਖਿਆ, ਏ ਗਾਰਡਨ ਆਫ ਪੈਰਾਡਾਈਜ਼। ਇਸ ਵੀਡੀਓ ‘ਚ ਅਦਾਕਾਰਾ ਕਾਫੀ ਖੂਬਸੂਰਤ ਲੱਗ ਰਹੀ ਹੈ ਪਰ ਲਗਦਾ ਹੈ ਕਿ ਲੋਕਾਂ ਨੂੰ ਜੈਸਮੀਨ ਦਾ ਇਹ ਅਵਤਾਰ ਪਸੰਦ ਨਹੀਂ ਆਇਆ।
ਇੱਕ ਯੂਜ਼ਰ ਨੇ ਲਿਖਿਆ, “ਆਖਰਕਾਰ, ਅਲੀ ਗੋਨੀ ਨੇ ਤੁਹਾਨੂੰ ਹਿਜਾਬ ਪਹਿਨਾ ਹੀ ਦਿੱਤਾ।” ਜਦਕਿ ਦੂਜੇ ਨੇ ਲਿਖਿਆ, “ਲਵ ਜੇਹਾਦ ਤੋਂ ਬਚੋ”। ਕਿਸੇ ਨੇ ਲਿਖਿਆ, ਤੁਸੀਂ ਮਸਜਿਦ ਜਾ ਰਹੇ ਹੋ, ਮੇਰੇ ਕੋਲ ਇਸ ਨਾਲ ਕੋਈ ਸ਼ਬਦ ਨਹੀਂ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...