October 17, 2026, 10:27 am
----------- Advertisement -----------
HomeNewsEntertainmentਜੈਸਮੀਨ ਸੈਂਡਲਾਸ ਜਲਦ ਲੈ ਕੇ ਆ ਰਹੀ ਹੈ ਨਵਾਂ ਗੀਤ 'ਜੀ ਜਿਹਾ...

ਜੈਸਮੀਨ ਸੈਂਡਲਾਸ ਜਲਦ ਲੈ ਕੇ ਆ ਰਹੀ ਹੈ ਨਵਾਂ ਗੀਤ ‘ਜੀ ਜਿਹਾ ਕਰਦਾ’ ,ਸ਼ੇਅਰ ਕੀਤਾ ਪੋਸਟਰ

Published on

----------- Advertisement -----------

ਪੰਜਾਬੀ ਗਾਇਕਾ ਤੇ ਰੈਪਰ ਜੈਸਮਿਨ ਸੈਂਡਲਾਸ ਫਿਲਹਾਲ ਪੰਜਾਬੀਅਤ ਦਾ ਆਨੰਦ ਮਾਣ ਰਹੀ ਹੈ। ਦਰਅਸਲ, ਗਾਇਕਾ ਇਨ੍ਹੀਂ ਦਿਨੀਂ ਪੰਜਾਬ ਆਈ ਹੋਈ ਹੈ। ਇਸ ਸਮੇਂ ਉਹ ਚੰਡੀਗੜ੍ਹ ਵਿੱਚ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਉਹ ਕਰੀਬ 6 ਸਾਲ ਬਾਅਦ ਪੰਜਾਬ ਆਈ ਹੈ। ਹੁਣ ਜੈਸਮੀਨ ਸੈਂਡਲਾਸ ਨੇ ਆਪਣੇ ਨਵੇਂ ਗਾਣੇ ਜੀ ਜਿਹਾ ਕਰਦਾ ਦਾ ਐਲਾਨ ਕਰ ਦਿਤਾ ਹੈ। ਜੈਸਮੀਨ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਫ਼ੈਨਜ਼ ਨੂੰ ਜਾਣਕਾਰੀ ਦਿੱਤੀ ਹੈ। ਉਸ ਨੇ ਆਪਣੇ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ। ਗੀਤ ਦੇ ਪੋਸਟਰ ਚ ਜੈਸਮੀਨ ਕਾਫ਼ੀ ਵੱਖਰੇ ਅੰਦਾਜ਼ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਗੀਤ ਦਾ ਟਾਈਟਲ ਬੜਾ ਕੈਚੀ ਜਿਹਾ ਲੱਗ ਰਿਹਾ ਹੈ। ਟਾਈਟਲ ਸੁਣ ਇੰਜ ਲਗਦਾ ਹੈ ਕਿ ਜੈਸਮੀਨ ਇਸ ਗੀਤ ਰਾਹੀਂ ਦਿਲ ਦੀਆਂ ਬਹੁਤ ਸਾਰੀਆਂ ਗੱਲਾਂ ਕਹਿਣ ਵਾਲੀ ਹੈ। ਦਸ ਦਸੀਏ ਕਿ ਇਹ ਗਾਣਾ 7 ਨਵੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਫ਼ੈਨਜ਼ ਜੈਸਮੀਨ ਦੇ ਨਵੇਂ ਗਾਣੇ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜੈਸਮੀਨ ਦੀ ਇਸ ਪੋਸਟ ਤੇ ਹਜ਼ਾਰਾਂ ਲਾਈਕ ਤੇ ਕਮੈਂਟਸ ਆ ਚੁੱਕੇ ਹਨ, ਇਸ ਤੋਂ ਹੀ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਫ਼ੈਨਜ਼ ਆਪਣੇ ਚਹੇਤੇ ਕਲਾਕਾਰ ਦੇ ਨਵੇਂ ਗੀਤ ਨੂੰ ਲੈਕੇ ਕਿੰਨੇ ਐਕਾਇਟਡ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...