July 21, 2026, 8:46 pm
----------- Advertisement -----------
HomeNewsEntertainmentਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਮਨਾ ਰਹੇ ਹਨ ਆਪਣਾ...

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਮਨਾ ਰਹੇ ਹਨ ਆਪਣਾ 62ਵਾਂ ਜਨਮਦਿਨ

Published on

----------- Advertisement -----------

ਜਸਵਿੰਦਰ ਭੱਲਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜਿਹਨਾਂ ਨੇ ਹੁਣ ਤੱਕ ਆਪਣੀ ਅਦਾਕਾਰੀ ਦੇ ਨਾਲ ਪ੍ਰਸ਼ੰਸਕਾਂ ਦਾ ਦਿੱਲ ਜਿੱਤਿਆ ਹੈ । ਜਸਵਿੰਦਰ ਭੱਲਾ ਅਕਸਰ ਆਪਣੇ ਕਾਮੇਡੀ ਕਿਰਦਾਰ ਕਰਕੇ ਜਾਣੇ ਜਾਂਦੇ ਹਨ । ਅੱਜ ਜਸਵਿੰਦਰ ਭੱਲਾ ਦਾ ਜਨਮਦਿਨ ਹੈ। ਉਹਨਾਂ ਦਾ ਜਨਮ 4 ਮਈ 1960 ਨੂੰ ਹੋਇਆ ਸੀ। ਉਹਨਾਂ ਨੇ ਆਪਣੀ ਬੀ.ਐੱਸ.ਸੀ. ਅਤੇ ਐਮ.ਐੱਸ.ਸੀ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ, ਅਤੇ ਉਸ ਦੀ ਪੀਐਚ.ਡੀ. ਚੌਧਰੀ ਚਰਨ ਸਿੰਘ ਯੂਨੀਵਰਸਿਟੀ, ਮੇਰਠ ਤੋਂ ਉਸਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਪੀਏਯੂ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਕੀਤੀ, ਅਤੇ ਇੱਕ ਪ੍ਰੋਫੈਸਰ ਅਤੇ ਮੁਖੀ, ਪਸਾਰ ਸਿੱਖਿਆ ਵਿਭਾਗ ਵਜੋਂ ਸੇਵਾਵਾਂ ਨਿਭਾ ਰਹੇ ਸਨ ਜਦੋਂ ਉਹ 31 ਮਈ 2020 ਨੂੰ ਸਰਗਰਮ ਸੇਵਾ ਤੋਂ ਸੇਵਾ ਮੁਕਤ ਹੋਏ ।

ਕਾਮੇਡੀਅਨ ਜਸਵਿੰਦਰ ਭੱਲਾ ਆਪਣੇ ਹਰ ਕਿਰਦਾਰ ਨਾਲ ਦਰਸ਼ਕਾਂ ਦੇ ਦਿਲਾਂ ਤੇ ਵੱਖਰੀ ਸ਼ਾਪ ਛੱਡਣ ਵਿੱਚ ਕਾਮਯਾਬ ਰਹੇ ਹਨ। ਉਨ੍ਹਾਂ ਨੇ ਇੰਡਸਟਰੀ ਦੇ ਕਈ ਨਾਮੀ ਸਿਤਾਰਿਆਂ ਨਾਲ ਕੰਮ ਕੀਤਾ। ਜਸਵਿੰਦਰ ਭੱਲਾ ਨੇ ਸਰਦਾਰ ਜੀ, ਕੈਰੀ ਆਨ ਜੱਟਾ, ਮੈਰਿਜ ਪੈਲਿਸ, ਰੰਗਲੇ, ਮਾਹੌਲ ਠੀਕ ਹੈ, ਜੱਟ ਐਂਡ ਜੂਲੀਅਟ, ਵਿਸਾਖੀ ਲਿਸਟ, ਲਕੀ ਦੀ ਅਨਲਕੀ ਸਟੋਰੀ ਵਰਗੀਆਂ ਕਾਮੇਡੀ ਫਿਲਮਾਂ ਨਾਲ ਪ੍ਰਸ਼ੰਸ਼ਕਾਂ ਦਾ ਦਿਲ ਜਿੱਤਿਆ। ਵਰਕਫਰੰਟ ਦੀ ਗੱਲ ਕਰੀਏ ਤਾਂ ਜਸਵਿੰਦਰ ਭੱਲਾ ਇੰਨੀਂ ਦਿਨੀਂ ਕੀ ਬਣੂ ਪੁਨਿਆ ਦਾ (Ki Banu Punia Da) ਓਟੀਟੀ ਸੀਰੀਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਵਿੱਚ ਉਨ੍ਹਾਂ ਨਾਲ ਸਮੀਪ ਕੰਗ, ਪੰਜਾਬੀ ਗਾਇਕ ਬੱਬਲ ਰਾਏ (Babbal Rai) ਅਤੇ ਹੋਰ ਵੀ ਕਈ ਕਲਾਕਾਰ ਅਹਿਮ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਇਸ ਕਾਮੇਡੀ ਸੀਰੀਜ਼ ਨੂੰ ਪ੍ਰਸ਼ੰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...