September 9, 2026, 5:36 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੀ ਮੌਤ ‘ਤੇ ਜਤਾਇਆ ਜਸਵਿੰਦਰ ਬਰਾੜ ਨੇ ਦੁੱਖ, ਕਿਹਾ ‘ਮੇਰਾ...

ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਜਤਾਇਆ ਜਸਵਿੰਦਰ ਬਰਾੜ ਨੇ ਦੁੱਖ, ਕਿਹਾ ‘ਮੇਰਾ ਸੋਹਣਾ ਪੁੱਤ ਹੁਣ ਮੈਂ ਤੈਨੂੰ ਕਿੱਥੋਂ ਲੱਭਾਂ’

Published on

----------- Advertisement -----------

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ। ਗੋਲੀਬਾਰੀ ਵਿੱਚ ਸਿੱਧੂ ਮੂਸੇਵਾਲਾ, ਜੋ ਖੁਦ ਡਰਾਈਵਿੰਗ ਸੀਟ ‘ਤੇ ਬੈਠਾ ਸੀ, ਦੇ 7 ਗੋਲੀਆਂ ਵੱਜੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਖਬਰ ਤੋਂ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਮਿਊਜ਼ਿਕ ਜਗਤ ‘ਚ ਸੋਗ ਦੀ ਲਹਿਰ ਪਸਰ ਗਈ ਹੈ।

ੳੇੁੱਥੇ ਹੀ ਗਾਇਕਾ ਜਸਵਿੰਦਰ ਬਰਾੜ (Jaswinder Brar) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਦੁੱਖ ਜਤਾਇਆ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਮੇਰਾ ਸੋਹਣਾ ਪੁੱਤ ਹੁਣ ਮੈਂ ਤੈਨੂੰ ਕਿੱਥੋਂ ਲੱਭਾਂ’। ਤਸਵੀਰ ‘ਚ ਸਿੱਧੂ ਮੂਸੇਵਾਲਾ ਦੇ ਨਾਲ ਜਸਵਿੰਦਰ ਬਰਾੜ ਦੀ ਧੀ ਨਜ਼ਰ ਆ ਰਹੀ ਹੈ । ਇਸ ਤਸਵੀਰ ‘ਤੇ ਲਿਖਿਆ ਹੋਇਆ ਹੈ ਕਿ ‘ਹੁਣ ਮੈਨੂੰ ਚਿੜੀ ਕਹਿ ਕੇ ਕੌਣ ਬੁਲਾਊ’। ਦੱਸ ਦਈਏ ਕਿ ਜਸਵਿੰਦਰ ਬਰਾੜ ਸਿੱਧੂ ਮੂਸੇਵਾਲਾ ਦੇ ਭੈਣ ਸਨ ਅਤੇ ਜਸਵਿੰਦਰ ਬਰਾੜ ਅਕਸਰ ਸਿੱਧੂ ਮੂਸੇਵਾਲਾ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...