September 8, 2026, 2:51 am
----------- Advertisement -----------
HomeNewsEntertainmentਜਾਵੇਦ ਅਖਤਰ ਨੇ ਕੰਗਨਾ ਰਣੌਤ ਦੀ ਤਾਰੀਫ 'ਤੇ ਦਿੱਤੀ ਪ੍ਰਤੀਕਿਰਿਆ, ਕਿਹਾ -...

ਜਾਵੇਦ ਅਖਤਰ ਨੇ ਕੰਗਨਾ ਰਣੌਤ ਦੀ ਤਾਰੀਫ ‘ਤੇ ਦਿੱਤੀ ਪ੍ਰਤੀਕਿਰਿਆ, ਕਿਹਾ – ਕੋਈ ਫਰਕ ਨਹੀਂ ਪੈਂਦਾ …

Published on

----------- Advertisement -----------

ਮਸ਼ਹੂਰ ਗੀਤਕਾਰ ਜਾਵੇਦ ਅਖਤਰ ਇਨ੍ਹੀਂ ਦਿਨੀਂ ਪਾਕਿਸਤਾਨ ‘ਚ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ ‘ਚ ਹਨ। ਲਾਹੌਰ ਵਿੱਚ, ਗੀਤਕਾਰ ਨੇ 26/11 ਹਮਲੇ ਨੂੰ ਲੈ ਕੇ ਪਾਕਿਸਤਾਨ ਨੂੰ ਨਿਸ਼ਾਨਾ ਬਣਾਇਆ। ਜਾਵੇਦ ਅਖਤਰ ਦੇ ਬਿਆਨ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕੰਗਨਾ ਰਣੌਤ ਨੇ ਉਨ੍ਹਾਂ ਦੀ ਖੂਬ ਤਾਰੀਫ ਕੀਤੀ। ਇਸ ਦੇ ਨਾਲ ਹੀ ਹੁਣ ਜਾਵੇਦ ਅਖਤਰ ਨੇ ਅਦਾਕਾਰਾ ਦੇ ਸ਼ਬਦਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਜਾਵੇਦ ਅਖਤਰ ਪਾਕਿਸਤਾਨ ਦੇ ਲਾਹੌਰ ਵਿੱਚ ਹੋਏ ਇਸ ਸਮਾਗਮ ਤੋਂ ਵਾਪਸ ਪਰਤੇ ਹਨ ਅਤੇ ਉਨ੍ਹਾਂ ਨੇ ਇੱਥੇ ਆ ਕੇ ਇੱਕ ਇੰਟਰਵਿਊ ਦਿੱਤੀ। ਇੰਟਰਵਿਊ ਦੌਰਾਨ ਗੀਤਕਾਰ ਨੂੰ ਕੰਗਨਾ ਰਣੌਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਤੋਂ ਬਚਣ ਦੀ ਕੋਸ਼ਿਸ਼ ਕੀਤੀ।

ਪਰ ਜਦੋਂ ਦੁਬਾਰਾ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਕੰਗਣਾ ਉਸ ਲਈ ਕੋਈ ਮਾਇਨੇ ਨਹੀਂ ਰੱਖਦੀ। ਉਸ ਨੇ ਕਿਹਾ, ‘ਮੈਂ ਕੰਗਨਾ ਨੂੰ ਮਹੱਤਵਪੂਰਨ ਨਹੀਂ ਸਮਝਦਾ, ਤਾਂ ਉਸ ਨੇ ਜੋ ਕਿਹਾ ਉਹ ਮਹੱਤਵਪੂਰਨ ਕਿਵੇਂ ਹੋ ਸਕਦਾ ਹੈ। ਉਨ੍ਹਾਂ ਨੂੰ ਛੱਡੋ, ਆਓ ਅੱਗੇ ਚੱਲੀਏ। ਤੁਹਾਨੂੰ ਦੱਸ ਦੇਈਏ ਕਿ ਕੁਝ ਸਾਲ ਪਹਿਲਾਂ ਜਾਵੇਦ ਅਖਤਰ ਅਤੇ ਕੰਗਨਾ ਰਣੌਤ ਉਸ ਸਮੇਂ ਸੁਰਖੀਆਂ ‘ਚ ਆਏ ਸਨ, ਜਦੋਂ ਦੋਵਾਂ ਵਿਚਾਲੇ ਝਗੜੇ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਦੋਵਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਸੀ ਕਿ ਜਾਵੇਦ ਅਖਤਰ ਨੇ ਕੰਗਨਾ ਖਿਲਾਫ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਨਾਲ ਹੀ ਹੁਣ ਅਦਾਕਾਰਾ ਦੀ ਤਾਰੀਫ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...