May 1, 2026, 11:34 am
----------- Advertisement -----------
HomeNewsEntertainmentਜੈਨੀਫਰ ਨੇ ਅਸਿਤ ਮੋਦੀ ਸਮੇਤ ਤਿੰਨ ਖਿਲਾਫ ਦਰਜ ਕਰਵਾਈ ਸ਼ਿਕਾਇਤ

ਜੈਨੀਫਰ ਨੇ ਅਸਿਤ ਮੋਦੀ ਸਮੇਤ ਤਿੰਨ ਖਿਲਾਫ ਦਰਜ ਕਰਵਾਈ ਸ਼ਿਕਾਇਤ

Published on

----------- Advertisement -----------

ਮਸ਼ਹੂਰ ਕਾਮੇਡੀ ਸ਼ੋਅ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸ਼ੋਅ ਦੇ ਨਿਰਮਾਤਾ ਅਸਿਤ ਕੁਮਾਰ ਮੋਦੀ ‘ਤੇ ਗੰਭੀਰ ਦੋਸ਼ ਲੱਗ ਰਹੇ ਹਨ। ਜਦੋਂ ਤੋਂ ਸ਼ੈਲੇਸ਼ ਲੋਢਾ ਨੇ ਸ਼ੋਅ ਨੂੰ ਅਲਵਿਦਾ ਕਿਹਾ ਹੈ, ਕਈ ਹੋਰ ਕਲਾਕਾਰਾਂ ਨੇ ਵੀ ਸ਼ੋਅ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ‘ਚੋਂ ਕਈ ਸਿਤਾਰਿਆਂ ਨੇ ਅਸਿਤ ਮੋਦੀ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰ ਇਨ੍ਹੀਂ ਦਿਨੀਂ ‘ਰੋਸ਼ਨ ਸੋਢੀ’ ਯਾਨੀ ਕਿ ਜੈਨੀਫਰ ਮਿਸਤਰੀ ਚਰਚਾ ‘ਚ ਹੈ।
ਦਰਅਸਲ, ਉਸਨੇ ਤਾਰਕ ਮਹਿਤਾ ਸ਼ੋਅ ਦੇ ਨਿਰਮਾਤਾ ਅਸਿਤ ਕੁਮਾਰ ਮੋਦੀ, ਪ੍ਰੋਜੈਕਟ ਹੈੱਡ ਸੋਹਿਲ ਰਮਾਨੀ ਅਤੇ ਜਤਿਨ ਬਜਾਜ ‘ਤੇ ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਹੁਣ ਖਬਰ ਹੈ ਕਿ ਅਭਿਨੇਤਰੀ ਨੇ ਤਿੰਨਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।
ਰਿਪੋਰਟਸ ਮੁਤਾਬਕ ਜੈਨੀਫਰ ਦਾ ਕਹਿਣਾ ਹੈ ਕਿ ਉਹ ਆਪਣੇ ਹੋਮਟਾਊਨ ਤੋਂ ਮੁੰਬਈ ਵਾਪਸ ਆ ਗਈ ਹੈ। ਜੈਨੀਫਰ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੂੰ ਹਾਲ ਹੀ ਵਿੱਚ ਪੋਵਈ ਪੁਲਿਸ ਨੇ ਆਪਣਾ ਬਿਆਨ ਦਰਜ ਕਰਨ ਲਈ ਬੁਲਾਇਆ ਸੀ। ਅਦਾਕਾਰਾ ਨੇ ਕਿਹਾ, ‘ਮੈਂ ਮੁੰਬਈ ਵਾਪਸ ਆ ਗਈ ਹਾਂ ਅਤੇ ਮੈਨੂੰ ਪੋਵਈ ਪੁਲਿਸ ਨੇ ਬੁਲਾਇਆ ਹੈ। ਮੈਂ ਬੀਤੇ ਕੱਲ੍ਹ ਪਵਈ ਥਾਣੇ ਪਹੁੰਚੀ ਅਤੇ ਆਪਣਾ ਬਿਆਨ ਦਰਜ ਕਰਵਾਇਆ। ਮੈਂ ਦੁਪਹਿਰ 12 ਵਜੇ ਦੇ ਕਰੀਬ ਉੱਥੇ ਪਹੁੰਚੀ। ਮੈਂ ਆਪਣਾ ਪੂਰਾ ਬਿਆਨ ਉਨ੍ਹਾਂ ਨੂੰ ਦਰਜ ਕਰਵਾ ਦਿੱਤਾ ਹੈ। ਮੈਂ ਉਥੇ 6 ਘੰਟੇ ਰਹੀ, ਹੁਣ ਕਾਨੂੰਨ ਆਪਣਾ ਕੰਮ ਕਰੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...