August 27, 2026, 11:58 am
----------- Advertisement -----------
HomeNewsEntertainmentਫ਼ਿਲਮ ‘ਜਿੰਦ ਮਾਹੀ’ ਦਾ ਨਵਾਂ ਗੀਤ 'ਬਾਂਹ ਫੜ ਕੇ’ ਗੁਰਲੇਜ ਅਖਤਰ ਅਤੇ...

ਫ਼ਿਲਮ ‘ਜਿੰਦ ਮਾਹੀ’ ਦਾ ਨਵਾਂ ਗੀਤ ‘ਬਾਂਹ ਫੜ ਕੇ’ ਗੁਰਲੇਜ ਅਖਤਰ ਅਤੇ ਦਿਲਪ੍ਰੀਤ ਢਿੱਲੋਂ ਦੀ ਆਵਾਜ਼ ‘ਚ ਹੋਇਆ ਰਿਲੀਜ਼

Published on

----------- Advertisement -----------

ਫ਼ਿਲਮ ‘ਜਿੰਦ ਮਾਹੀ’ ਦਾ ਨਵਾਂ ਗੀਤ ‘ਬਾਂਹ ਫੜ ਕੇ’ ਰਿਲੀਜ਼ ਹੋ ਚੁੱਕਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਇਸ ਗੀਤ ਨੂੰ ਗੁਰਲੇਜ ਅਖਤਰ ਅਤੇ ਦਿਲਪ੍ਰੀਤ ਢਿੱਲੋਂ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਇਹ ਜੋੜੀ ਫ਼ਿਲਮ ‘ਅੜਬ ਮੁਟਿਆਰਾਂ’ ‘ਚ ਨਜ਼ਰ ਆਈ ਸੀ । ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸੋਨਮ ਬਾਜਵਾ ਅਤੇ ਅਜੇ ਸਰਕਾਰੀਆ ਕੁਝ ਸਮਾਂ ਪਹਿਲਾਂ ਅੜਬ ਮੁਟਿਆਰਾਂ ‘ਚ ਦਿਖਾਈ ਦਿੱਤੇ ਸਨ । ਇਹ ਫ਼ਿਲਮਾਂ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਈ ਸੀ ।

YouTube player

ਇਸ ਫਿਲਮ ਨੂੰ ਡਾਇਰੈਕਟ ਸਮੀਰ ਪਨੂੰ ਨੇ ਕੀਤਾ ਹੈ, ਜਿਨ੍ਹਾਂ ਨੇ ਇਸ ਫਿਲਮ ਦੀ ਕਹਾਣੀ ਨੂੰ ਲਿਖਿਆ ਵੀ ਹੈ।ਫ਼ਿਲਮ ਦਾ ਮਿਊਜ਼ਿਕ ਗੋਲਡ ਬੁਆਏ ਦਾ ਤਿਆਰ ਕਰ ਰਹੇ ਹਨ । ਗੁਣਬੀਰ ਸਿੰਘ ਸਿੱਧੂ ਅਤੇ ਮਨਮੌਰਦ ਸਿੱਧੂ ਫਿਲਮ ਦੇ ਨਿਰਮਾਤਾ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦੇ ਚੁੱਕੀ ਹੈ । ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਹਲਕੇ ਫੁਲਕੇ ਕਾਮਿਕ ਕਿਰਦਾਰ ਜਾਂ ਫਿਰ ਬੱਬੂ ਬੈਂਸ ਵਰਗਾ ਦਮਦਾਰ ਕਿਰਦਾਰ ਹੋਵੇ । ਹਰ ਤਰ੍ਹਾਂ ਦੇ ਕਿਰਦਾਰ ‘ਚ ਉਹ ਫਿੱਟ ਨਜ਼ਰ ਆਏ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...