September 9, 2026, 5:36 am
----------- Advertisement -----------
HomeNewsEntertainmentਜੌਨ ਅਬ੍ਰਾਹਮ ਤੇ ਉਨ੍ਹਾਂ ਦੀ ਪਤਨੀ ਹੋਏ ਕੋਰੋਨਾ ਪਾਜ਼ੀਟਿਵ, ਸੋਸ਼ਲ ਮੀਡੀਆ ’ਤੇ...

ਜੌਨ ਅਬ੍ਰਾਹਮ ਤੇ ਉਨ੍ਹਾਂ ਦੀ ਪਤਨੀ ਹੋਏ ਕੋਰੋਨਾ ਪਾਜ਼ੀਟਿਵ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ

Published on

----------- Advertisement -----------

ਬਾਲੀਵੁੱਡ ਦੇ ਹੈਂਡਸਮ ਜੌਨ ਅਬ੍ਰਾਹਮ ਅਤੇ ਉਨ੍ਹਾਂ ਦੀ ਪਤਨੀ ਪ੍ਰਿਆ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਖੁਦ ਜਾਨ ਅਬ੍ਰਾਹਮ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਜੌਨ ਅਬ੍ਰਾਹਮ ਨੇ ਦੱਸਿਆ ਹੈ ਕਿ ਉਸਨੇ ਅਤੇ ਪਤਨੀ ਪ੍ਰਿਆ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟੀਨ ਕੀਤਾ ਹੈ। ਦੋਵਾਂ ਵਿੱਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ।

ਜੌਨ ਅਬ੍ਰਾਹਮ ਨੇ ਸੋਮਵਾਰ ਨੂੰ ਆਪਣੀ ਇੰਸਟਾ ਸਟੋਰੀ ‘ਤੇ ਇਕ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਸਨੇ ਲਿਖਿਆ, ਤਿੰਨ ਦਿਨ ਪਹਿਲਾਂ ਮੈਂ ਇੱਕ ਵਿਅਕਤੀ ਦੇ ਸੰਪਰਕ ਵਿੱਚ ਆਇਆ ਜਿਸ ਤੋਂ ਬਾਅਦ ਵਿੱਚ ਮੈਨੂੰ ਪਤਾ ਲੱਗਾ ਕਿ ਮੈਨੂੰ ਕੋਵਿਡ ਹੈ। ਪ੍ਰਿਆ ਅਤੇ ਮੈਂ ਕੋਵਿਡ ਪਾਜ਼ੀਟਿਵ ਹੋ ਗਏ ਹਾਂ। ਅਸੀਂ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ। ਇਸ ਲਈ ਹੁਣ ਅਸੀਂ ਕਿਸੇ ਦੇ ਸੰਪਰਕ ਵਿੱਚ ਨਹੀਂ ਹਾਂ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੋਵਾਂ ਨੇ ਕੋਰੋਨਾ ਟੀਕਾਕਰਨ ਕਰਵਾਇਆ ਹੈ ਤੇ ਇਸ ਸਮੇਂ ਉਨ੍ਹਾਂ ’ਚ ਹਲਕੇ ਲੱਛਣ ਦੇਖਣ ਨੂੰ ਮਿਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...