July 23, 2026, 12:14 am
----------- Advertisement -----------
HomeNewsEntertainmentਜੌਨ ਇਬ੍ਰਾਹਿਮ ਦੀ ਫ਼ਿਲਮ Attack Part 1 ਇਸ ਦਿਨ ਬਣੇਗੀ ਸਿਨੇਮਾ ਘਰਾਂ...

ਜੌਨ ਇਬ੍ਰਾਹਿਮ ਦੀ ਫ਼ਿਲਮ Attack Part 1 ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

Published on

----------- Advertisement -----------

ਜੌਨ ਅਬ੍ਰਾਹਮ, ਰਕੁਲ ਪ੍ਰੀਤ ਸਿੰਘ ਅਤੇ ਜੈਕਲੀਨ ਫਰਨਾਂਡੀਜ਼ ਦੀ ਫਿਲਮ ਅਟੈਕ ਫ੍ਰੈਂਚਾਇਜ਼ੀ ਦੇ ਤੌਰ ‘ਤੇ ਸਿਨੇਮਾਘਰਾਂ ਵਿੱਚ ਆਵੇਗੀ, ਜਿਸ ਦਾ ਪਹਿਲਾ ਭਾਗ ਅਟੈਕ ਭਾਗ 1 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਇਸ ਫ਼ਿਲਮ ਦੀ ਕਹਾਣੀ ਇੱਕ ਰੇਂਜਰ ਅਫ਼ਸਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ‘ਤੇ ਆਧਾਰਿਤ ਹੈ। ਇਸ ਫ਼ਿਲਮ ਦਾ ਟੀਜ਼ਰ ਫ਼ਿਲਮ ਮੇਕਰਸ ਵੱਲੋਂ 15 ਦਸੰਬਰ 2021 ਨੂੰ ਲਾਂਚ ਕੀਤਾ ਗਿਆ ਸੀ।

ਇਹ ਫ਼ਿਲਮ ਪਹਿਲਾਂ 28 ਜਨਵਰੀ ਨੂੰ ਰਿਲੀਜ਼ ਹੋਣੀ ਸੀ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਇਸ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਸੀ, ਹਾਲਾਂਕਿ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਦਰਸ਼ਕਾਂ ਦਾ ਇੰਤਜ਼ਾਰ 1 ਅਪ੍ਰੈਲ ਨੂੰ ਖ਼ਤਮ ਹੋ ਜਾਵੇਗਾ। ਜੌਨ ਅਬ੍ਰਾਹਿਮ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟਰ ਸ਼ੇਅਰ ਕੀਤਾ ਹੈ, ਜਿਸ ਵਿੱਚ ਫ਼ਿਲਮ ਦੀ ਰਿਲੀਜ਼ ਡੇਟ ਦੱਸੀ ਗਈ ਹੈ।

ਜੌਨ ਨੇ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, “1 ਅਪ੍ਰੈਲ 2022 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਿਹਾ ਹੈ, ”ਸਾਡੇ ਦੇਸ਼ ਦੇ ਮਾਣ ਨੂੰ ਬਚਾਉਣ ਲਈ ਦੇਸ਼ ਦੇ ਪਹਿਲੇ ਸੁਪਰ ਸੋਲਜਰ ਅਤੇ ਉਸ ਦੇ ਹਮਲੇ ਨੂੰ ਦੇਖਣ ਲਈ ਤਿਆਰ ਰਹੋ, ਅਟੈਕ ਪਾਰਟ 1।”ਇਸ ਦੇ ਨਾਲ ਹੀ ਜੌਨ ਨੇ ਇਹ ਪੋਸਟ ਫ਼ਿਲਮ ਦੀ ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਜੈਕਲੀਨ ਸਣੇ ਫ਼ਿਲਮ ਨਾਲ ਜੁੜੇ ਕਈ ਲੋਕਾਂ ਨੂੰ ਟੈਗ ਕੀਤੀ ਹੈ।ਵਿਚਾਲੇ ਇਹ ਵੀ ਖਬਰਾਂ ਆਈਆਂ ਸਨ ਕਿ ਅਟੈਕ OTT ਪਲੇਟਫਾਰਮ ‘ਤੇ ਰਿਲੀਜ਼ ਹੋ ਸਕਦੀ ਹੈ ਪਰ ਹੁਣ ਰਿਲੀਜ਼ ਡੇਟ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਅਫਵਾਹਾਂ ਦਾ ਅੰਤ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...