September 8, 2026, 4:45 am
----------- Advertisement -----------
HomeNewsEntertainmentਜਾਨ ਅਬ੍ਰਾਹਿਮ ਦੀ ਫ਼ਿਲਮ 'ਅਟੈਕ' ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼,ਦੇਖੋ ਵੀਡੀਓ

ਜਾਨ ਅਬ੍ਰਾਹਿਮ ਦੀ ਫ਼ਿਲਮ ‘ਅਟੈਕ’ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਦੇ ਐਕਸ਼ਨ ਐਕਟਰ ਜਾਨ ਅਬ੍ਰਾਹਮ ਦੀ ਫਿਲਮ ‘ਅਟੈਕ’ ਦਾ ਟ੍ਰੇਲਰ ਆ ਗਿਆ ਹੈ। ਜਾਨ ਇੱਕ ਵਾਰ ਫਿਰ ਦੇਸ਼ ਨੂੰ ਬਚਾਉਣ ਲਈ ਸੁਪਰ ਸਿਪਾਹੀ ਦੀ ਭੂਮਿਕਾ ਵਿੱਚ ਨਜ਼ਰ ਆਏ। ਫਿਲਮ ਦੇ ਟ੍ਰੇਲਰ ਦੀ ਸ਼ੁਰੂਆਤ ਤਾਂ ਜ਼ਬਰਦਸਤ ਹੈ ਪਰ ਇਸ ਤੋਂ ਬਾਅਦ ਇਹ ਗੋਲੀਬਾਰੀ ਅਤੇ ਐਕਸ਼ਨ ਨਾਲ ਸ਼ੁਰੂ ਹੁੰਦੀ ਹੈ। ਨਾਲ ਹੀ, ਇਸ ਵਿੱਚ ਜੌਨ ਦਾ ਨਾਮ ਅਰਜੁਨ ਹੈ ਜੋ ਦੇਸ਼ ਨੂੰ ਬਚਾਉਣ ਲਈ ਸਾਹਮਣੇ ਆਇਆ ਹੈ। ਜਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫਿਲਮ ਦਾ ਪੋਸਟਰ ਵੀ ਸ਼ੇਅਰ ਕੀਤਾ ਹੈ। ਪੋਸਟਰ ‘ਚ ਜੌਨ ਦੇ ਦੋਹਾਂ ਹੱਥਾਂ ‘ਚ ਬੰਦੂਕ ਹੈ ਅਤੇ ਉਹ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਹਨ।

YouTube player

ਉਨ੍ਹਾਂ ਦੇ ਪਿੱਛੇ ਇੱਕ ਹੈਲੀਕਾਪਟਰ ਉੱਡਦਾ ਨਜ਼ਰ ਆ ਰਿਹਾ ਹੈ। ਜੌਨ ਨੇ ਪੋਸਟਰ ਦੇ ਕੈਪਸ਼ਨ ‘ਚ ਲਿਖਿਆ- ‘ਹਮਲੇ ਲਈ ਤਿਆਰ ਰਹੋ।’ ਅਟੈਕ ਭਾਗ 1 (1 ਅਪ੍ਰੈਲ 2022) ਨੂੰ ਦੇਸ਼ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਿਹਾ ਹੈ। ਇਸ ਫਿਲਮ ਦਾ ਨਿਰਦੇਸ਼ਨ ਲਕਸ਼ਯ ਰਾਜ ਆਨੰਦ ਨੇ ਕੀਤਾ ਹੈ ਅਤੇ ਇਸ ਵਿੱਚ ਜੌਨ ਤੋਂ ਇਲਾਵਾ ਜੈਕਲੀਨ ਫਰਨਾਂਡੀਜ਼ ਅਤੇ ਰਕੁਲ ਪ੍ਰੀਤ ਸਿੰਘ ਵੀ ਹਨ। ਇਸ ਫ਼ਿਲਮ ‘ਚ ਮੁੜ ਇੱਕ ਵਾਰ ਫੇਰ ਤੋਂ ਜੌਨ ਅਬ੍ਰਾਹਿਮ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲੇਗਾ। ਇਸ ਫ਼ਿਲਮ ਦੀ ਰਿਲੀਜ਼ ਡੇਟ ਕਾਫੀ ਸਮੇਂ ਤੋਂ ਅਟਕ ਰਹੀ ਸੀ, ਇਸ ਤੋਂ ਪਹਿਲਾਂ ਵੀ ਦੋ ਵਾਰ ਫ਼ਿਲਮ ਅਟੈਕ ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ ਪਰ ਕੋਰੋਨਾ ਕਾਰਨ ਹਰ ਵਾਰ ਫ਼ਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...