October 9, 2026, 8:00 am
----------- Advertisement -----------
HomeNewsEntertainmentਧਾਰਮਿਕ-ਐਨੀਮੇਟਡ ਫਿਲਮ ਦੇ ਗੀਤ 'ਗਜਦੇ ਨੇ' ਦੀ ਆਵਾਜ਼ ਬਣੇ ਗਾਇਕ ਸ਼ੰਕਰ ਮਹਾਦੇਵਨ

ਧਾਰਮਿਕ-ਐਨੀਮੇਟਡ ਫਿਲਮ ਦੇ ਗੀਤ ‘ਗਜਦੇ ਨੇ’ ਦੀ ਆਵਾਜ਼ ਬਣੇ ਗਾਇਕ ਸ਼ੰਕਰ ਮਹਾਦੇਵਨ

Published on

----------- Advertisement -----------

ਬਹਾਦਰੀ ਦੀ ਕਹਾਣੀ ਨੂੰ ਸਾਹਮਣੇ ਲਿਆਉਣ ਅਤੇ ਸੱਚੀ ਬਹਾਦਰੀ ਨੂੰ ਪੇਸ਼ ਕਰਣ ਦੇ ਵਿਚਾਰ ਨਾਲ, ਨਿਰਮਾਤਾਵਾਂ ਨੇ ਫਿਲਮ ‘ਸੁਪਰੀਮ ਮਦਰਹੁੱਡ – ਜਰਨੀ ਆਫ ਮਾਤਾ ਸਾਹਿਬ ਕੌਰ ਜੀ’ ਦਾ ਗੀਤ ‘ਗਜਦੇ ਨੇ’ ਰਿਲੀਜ਼ ਕੀਤਾ। ਇਸ ਗੀਤ ਨੂੰ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ ਨੇ ਗਾਇਆ ਹੈ ਅਤੇ ਇਸ ਗਾਣੇ ਨੂੰ ਟੀ.ਏ.ਵੀ. ਨੇ ਮਿਊਜ਼ਿਕ ਦਿੱਤਾ ਹੈ।

ਗੀਤ ਦੇ ਬੋਲਾਂ ਦੀ ਗੱਲ ਕਰੀਏ ਤਾਂ ਇਸ ਨੂੰ ਫਿਲਮ ਦੇ ਨਿਰਦੇਸ਼ਕ ਡਾਕਟਰ ਬਾਬਾ ਕਰਣਦੀਪ ਸਿੰਘ ਨੇ ਆਪ ਲਿਖਿਆ ਹੈ। ਇਹ ਗੀਤ ਧਿਆਨ ਨਾਲ ਲਿਖਿਆ ਗਿਆ ਹੈ ਜੋ ਗੁਰੂ ਸਾਹਿਬ ਜੀ ਦੁਆਰਾ ਸਿੱਖ ਨੂੰ ਬਖਸ਼ੇ ਗਏ ਬਖਸ਼ਿਸ਼ਾਂ ਦੇ ਹਰ ਇੱਕ ਤੱਤ ਨੂੰ ਪੂਰੀ ਤਰ੍ਹਾਂ ਦਰਸ਼ਾਉਂਦਾ ਹੈ।

ਫਿਲਮ ਦਾ ਨਿਰਮਾਣ ਜ਼ੀ ਸਟੂਡੀਓਜ਼ ਅਤੇ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨ ਦੁਆਰਾ ਕੀਤਾ ਗਿਆ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ ਫਿਲਮ ਇਸ ਤੱਥ ਦਾ ਨਿਚੋੜ ਹੈ ਕਿ ਕਿਵੇਂ ਮਾਤਾ ਸਾਹਿਬ ਕੌਰ ਜੀ ਨੇ ਖਾਲਸਾ ਪੰਥ ਨੂੰ ਜਾਰੀ ਰੱਖਿਆ, ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ ਜੀ ਦੀ ਜ਼ਿੰਮੇਵਾਰੀ ਹੇਠ ਸੰਗਤਾਂ ਨੂੰ ਭਰੋਸੇ ਨਾਲ ਛੱਡ ਦਿੱਤਾ।

ਨਿਰਦੇਸ਼ਕ, ਡਾਕਟਰ ਬਾਬਾ ਕਰਣਦੀਪ ਸਿੰਘ ਨੇ ਮਾਣ ਨਾਲ ਕਿਹਾ, “ਫਿਲਮ ਬਣਾਉਣ ਦਾ ਵਿਚਾਰ ਅਸਲ ਔਰਤ ਯੋਧੇ ਮਾਤਾ ਸਾਹਿਬ ਕੌਰ ਜੀ ਦੀ ਕਹਾਣੀ ਨਾਲ ਲੋਕਾਂ ਨੂੰ ਔਰਤ ਦੇ ਅਸਲ ਗੁਣਾਂ ਤੋਂ ਜਾਣੂ ਕਰਵਾਉਣਾ ਹੈ। ਇਸ ਫਿਲਮ ਨੂੰ ਬਣਾਉਣ ਵਿਚ ਵੱਡੀ ਪ੍ਰਾਪਤੀ ਦੁਨੀਆ ਭਰ ਦੀਆਂ ਸੰਗਤਾਂ ਦਾ ਸਹਿਯੋਗ ਅਤੇ ਸਮਰਪਣ ਹੈ। ਖੋਜ ਕਾਰਜ ਸਭ ਤੋਂ ਵੱਡੀ ਚੁਣੌਤੀ ਸੀ ਅਤੇ ਮੈਂ ਧਾਰਮਿਕ ਨਿਯਮਾਂ ਤੋਂ ਪਰੇ ਇਸ ਅਸਲੀਅਤ ਨੂੰ ਸਾਂਝਾ ਕਰਨ ਦਾ ਮੌਕਾ ਦੇਣ ਲਈ ਰੱਬ ਦਾ ਦਿਲੋਂ ਧੰਨਵਾਦ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...