October 20, 2026, 4:32 am
----------- Advertisement -----------
HomeNewsEntertainmentJubin Nautiyal ਨੇ ਗ੍ਰਿਫਤਾਰੀ ਦੀ ਮੰਗ 'ਤੇ ਤੋੜੀ ਚੁੱਪੀ , ਟਵੀਟ ਕਰ...

Jubin Nautiyal ਨੇ ਗ੍ਰਿਫਤਾਰੀ ਦੀ ਮੰਗ ‘ਤੇ ਤੋੜੀ ਚੁੱਪੀ , ਟਵੀਟ ਕਰ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਗਾਇਕ ਜੁਬਿਨ ਨੌਟਿਆਲ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ। ਸੋਸ਼ਲ ਮੀਡੀਆ ‘ਤੇ ਜੁਬਿਨ ਨੌਟਿਆਲ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਟਵਿਟਰ ‘ਤੇ ਅਰੇਸਟ ਜੁਬਿਨ ਨੌਟਿਆਲ (#ArrestJubinNautiyal) ਟ੍ਰੈਂਡ ਕਰ ਰਿਹਾ ਹੈ। ਇਸ ਦੌਰਾਨ ਹੁਣ ਇਸ ਮਾਮਲੇ ਨੂੰ ਲੈ ਕੇ ਜੁਬਿਨ ਨੌਟਿਆਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਜ਼ੁਬਿਨ ਦੀ ਗ੍ਰਿਫਤਾਰੀ ਦੀ ਮੰਗ ਇਸ ਲਈ ਉੱਠੀ ਹੈ ਕਿਉਂਕਿ ਉਹ ਜੈ ਸਿੰਘ ਨਾਂ ਦੇ ਵਿਅਕਤੀ ਦੇ ਸੰਗੀਤ ਸਮਾਰੋਹ ਦਾ ਹਿੱਸਾ ਹੈ। ਜੈ ਸਿੰਘ ਉਹ ਵਿਅਕਤੀ ਹੈ ਜਿਸ ‘ਤੇ ਦੇਸ਼ ਧ੍ਰੋਹ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਜੁਬਿਨ ਨੌਟਿਆਲ ਆਪਣੀ ਦਮਦਾਰ ਆਵਾਜ਼ ਲਈ ਜਾਣੇ ਜਾਂਦੇ ਹਨ।

ਜੁਬਿਨ ਨੌਟਿਆਲ ਨੇ ਹਿੰਦੀ ਸਿਨੇਮਾ ਵਿੱਚ ਆਪਣੀ ਕਰਿਸ਼ਮਈ ਆਵਾਜ਼ ਦੇ ਕਾਰਨ ਬਹੁਤ ਘੱਟ ਸਮੇਂ ਵਿੱਚ ਇੱਕ ਖਾਸ ਪਛਾਣ ਬਣਾ ਲਈ ਹੈ। ਇਸ ਦੌਰਾਨ ਧਿਆਨ ਰਹੇ ਕਿ ਜੁਬਿਨ ਨੌਟਿਆਲ ਦਾ ਬਿਆਨ ਜੋ ਉਸ ਨੇ ਗ੍ਰਿਫਤਾਰੀ ਦੇ ਰੁਝਾਨ ਦਰਮਿਆਨ ਦਿੱਤਾ ਹੈ। ਹਾਲ ਹੀ ‘ਚ ਜੁਬਿਨ ਨੌਟਿਆਲ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ‘ਤੇ ਇਕ ਟਵੀਟ ਕੀਤਾ ਹੈ। ਜ਼ੁਬਿਨ ਨੇ ਇਸ ਟਵੀਟ ‘ਚ ਲਿਖਿਆ ਹੈ ਕਿ- ਸਾਰੇ ਦੋਸਤਾਂ ਨੂੰ ਮੇਰਾ ਸਲਾਮ। ਸ਼ੂਟਿੰਗ ਲਈ ਅਗਲੇ ਪੂਰੇ ਮਹੀਨੇ ਟੂਰ ‘ਤੇ ਰਹੇਗਾ। ਅਫਵਾਹਾਂ ‘ਤੇ ਧਿਆਨ ਨਾ ਦਿਓ, ਮੈਂ ਆਪਣੇ ਦੇਸ਼ ਨੂੰ ਪਿਆਰ ਕਰਦਾ ਹਾਂ। ਮੈ ਤੁਹਾਨੂੰ ਸਾਰਿਆ ਨੂੰ ਪਿਆਰ ਕਰਦਾ ਹਾਂ ਇਸ ਤਰ੍ਹਾਂ ਜੁਬਿਨ ਨੌਟਿਆਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਦਰਅਸਲ, ਸੰਗੀਤ ਸਮਾਰੋਹ ਨੂੰ ਲੈ ਕੇ ਜੁਬਿਨ ਨੌਟਿਆਲ ਦੀ ਗ੍ਰਿਫਤਾਰੀ ਦੀ ਮੰਗ ਉੱਠੀ ਸੀ। ਇਸ ਦਾ ਪ੍ਰਬੰਧਕ ਜੈ ਸਿੰਘ ਨਾਂ ਦਾ ਵਿਅਕਤੀ ਹੈ। ਰਿਪੋਰਟਾਂ ਮੁਤਾਬਕ, ਪੁਲਿਸ ਇਸ ਵਿਅਕਤੀ ਨੂੰ ਡਰੱਗ ਤਸਕਰੀ, ਆਈਐਸਆਈ ਅੱਤਵਾਦੀ ਸੰਗਠਨ ਨਾਲ ਸਬੰਧ ਰੱਖਣ ਦੇ ਦੋਸ਼ਾਂ ਤਹਿਤ ਸਾਲਾਂ ਤੋਂ ਲੱਭ ਰਹੀ ਸੀ। ਅਜਿਹੇ ‘ਚ ਫਿਲਮ ਨਿਰਮਾਤਾ ਰੌਕੀ ਖੰਨਾ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ ਕਿ ਜੁਬਿਨ ਨੌਟਿਆਲ ਦਾ ਇਹ ਸੰਗੀਤ ਸਮਾਰੋਹ ਕਾਫੀ ਸਮਾਂ ਪਹਿਲਾਂ ਰੱਦ ਹੋ ਗਿਆ ਸੀ। ਹੁਣ ਇਹ ਅਫਵਾਹ ਉੱਡ ਰਹੀ ਹੈ, ਜਿਸ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਇਸ ਸੰਗੀਤ ਸਮਾਰੋਹ ਦੇ ਪੋਸਟਰ ‘ਤੇ ਜੈ ਸਿੰਘ ਦਾ ਨਾਂ ਲਿਖਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...