September 9, 2026, 1:45 am
----------- Advertisement -----------
HomeNewsEntertainmentਵਰੁਣ ਧਵਨ ਦੀ ਫਿਲਮ 'ਜੁਗ ਜੁਗ ਜੀਓ' ਨੇ ਚੌਥੇ ਦਿਨ ਬਾਕਸ ਆਫਿਸ...

ਵਰੁਣ ਧਵਨ ਦੀ ਫਿਲਮ ‘ਜੁਗ ਜੁਗ ਜੀਓ’ ਨੇ ਚੌਥੇ ਦਿਨ ਬਾਕਸ ਆਫਿਸ ‘ਤੇ ਕੀਤੀ ਇੰਨੀ ਕਮਾਈ

Published on

----------- Advertisement -----------

Jugjugg Jeeyo box office collection day 4: ਵਰੁਣ ਧਵਨ ਅਤੇ ਕਿਆਰਾ ਅਡਵਾਨੀ ਦੀ ਫਿਲਮ ਜੁਗ ਜੁਗ ਜੀਓ ਬਾਕਸ ਆਫਿਸ ‘ਤੇ ਸੁਸਤ ਹੁੰਦੀ ਜਾ ਰਹੀ ਹੈ। ਫਿਲਮ ਆਪਣੇ ਪਹਿਲੇ ਸੋਮਵਾਰ ਦੇ ਟੈਸਟ ਵਿੱਚ ਅਸਫਲ ਰਹੀ। ਫਿਲਮ ਨੇ ਰਿਲੀਜ਼ ਦੇ ਦਿਨ ਉਮੀਦ ਤੋਂ ਘੱਟ ਕਮਾਈ ਕੀਤੀ। ਹਾਲਾਂਕਿ ਹਫਤੇ ਦੇ ਅੰਤ ‘ਚ ਫਿਲਮ ਦੇ ਕਾਰੋਬਾਰ ‘ਚ ਉਛਾਲ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਨੀਤੂ ਕਪੂਰ ਇਸ ਫਿਲਮ ਨਾਲ ਸੱਤ ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕੀਤੀ ਹੈ। ਰਾਜ ਮਹਿਤਾ ਦੇ ਨਿਰਦੇਸ਼ਨ ‘ਚ ਬਣੀ ਜੁਗ ਜੁਗ ਜੀਓ ਨੇ ਬਾਕਸ ਆਫਿਸ ‘ਤੇ ਪਹਿਲੇ ਦਿਨ 9.28 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਦੂਜੇ ਦਿਨ ਇਸ ਨੇ 12-12.25 ਕਰੋੜ ਦਾ ਕਾਰੋਬਾਰ ਕੀਤਾ। ਇਸ ਦੇ ਨਾਲ ਹੀ ਵੀਕੈਂਡ ‘ਤੇ ਫਿਲਮ ਨੇ ਬੰਪਰ ਓਪਨਿੰਗ ਕਰਦੇ ਹੋਏ ਕਰੀਬ 14.50 ਕਰੋੜ ਦਾ ਕਲੈਕਸ਼ਨ ਕੀਤਾ।

ਹੁਣ ਆਪਣੇ ਪਹਿਲੇ ਸੋਮਵਾਰ ਜਾਂ ਫਿਰ ਚੌਥੇ ਦਿਨ ਫਿਲਮ ਨੇ ਸਿਰਫ 4.80 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਜਿਸ ਤੋਂ ਬਾਅਦ ਫਿਲਮ ਦਾ ਕੁਲ ਕਲੈਕਸ਼ਨ 41.73 ਕਰੋੜ ਹੋ ਗਿਆ ਹੈ। ਫਿਲਮ ਦੇ ਕਲੈਕਸ਼ਨ ‘ਚ 50 ਫੀਸਦੀ ਦੀ ਗਿਰਾਵਟ ਆਈ ਹੈ। ਫਿਲਮ ਮੁੰਬਈ ਅਤੇ ਦਿੱਲੀ ਵਿਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਪਰ ਹੋਰ ਥਾਵਾਂ ‘ਤੇ ਖਾਸ ਤੌਰ ‘ਤੇ ਮਾਸ ਸਰਕਟ ਵਿਚ ਵੱਡੀ ਗਿਰਾਵਟ ਆਈ ਹੈ। ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਕੁਕੂ (ਵਰੁਣ) ਅਤੇ ਨੈਨਾ (ਕਿਆਰਾ ਅਡਵਾਨੀ) ਦੀ ਹੈ। ਦੋਵਾਂ ਦਾ ਵਿਆਹ ਹੋ ਜਾਂਦਾ ਹੈ ਅਤੇ ਕਹਾਣੀ ਪੰਜ ਸਾਲ ਅੱਗੇ ਵਧਦੀ ਹੈ। ਹੁਣ ਉਨ੍ਹਾਂ ਵਿਚਕਾਰ ਪਿਆਰ ਖਤਮ ਹੋ ਗਿਆ ਹੈ ਅਤੇ ਦੂਰੀ ਆ ਗਈ ਹੈ। ਹੁਣ ਉਹ ਤਲਾਕ ਲੈਣਾ ਚਾਹੁੰਦਾ ਹੈ। ਕੁਕੂ ਦੀ ਭੈਣ ਗਿੰਨੀ (ਪ੍ਰਜਾਕਤਾ) ਦੇ ਵਿਆਹ ਦਾ ਟਰੈਕ ਕਹਾਣੀ ਨੂੰ ਅੱਗੇ ਲਿਜਾਣ ਲਈ ਆਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...