June 30, 2026, 4:01 am
----------- Advertisement -----------
HomeNewsEntertainmentZombie Detective ਫੇਮ 26 ਸਾਲਾ ਅਦਾਕਾਰਾ ਦਾ ਹੋਇਆ ਦਿਹਾਂਤ, ਸਦਮੇ ਵਿੱਚ ਹਨ...

Zombie Detective ਫੇਮ 26 ਸਾਲਾ ਅਦਾਕਾਰਾ ਦਾ ਹੋਇਆ ਦਿਹਾਂਤ, ਸਦਮੇ ਵਿੱਚ ਹਨ ਪ੍ਰਸ਼ੰਸਕ

Published on

----------- Advertisement -----------

ਦੱਖਣੀ ਕੋਰੀਆ ਦੀ ਅਦਾਕਾਰਾ ਜੁੰਗ ਚੇ ਯੂਲ ਦਾ 26 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਉਸ ਦੀ ਏਜੰਸੀ ਨੇ ਕੀਤੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਨਿੱਜੀ ਤੌਰ ‘ਤੇ ਕੀਤਾ ਜਾਵੇਗਾ। ਜੁੰਗ ਚੇ ਯੂਲ ਜ਼ੋਂਬੀ ਡਿਟੈਕਟਿਵ ਲਈ ਵੀ ਜਾਣੀ ਜਾਂਦੀ ਸੀ। ਅੱਜ ਮੰਗਲਵਾਰ ਨੂੰ ਉਸ ਦੀ ਮੌ+ਤ ਹੋ ਗਈ ਹੈ। ਜੁੰਗ ਚਾਏ ਯੂਲ ਇੱਕ ਮਾਡਲ ਅਤੇ ਅਭਿਨੇਤਰੀ ਸੀ। ਉਸ ਦੀ ਪ੍ਰਬੰਧਨ ਏਜੰਸੀ ਨੇ ਇਕ ਬਿਆਨ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਤਾਜ਼ਾ ਖਬਰਾਂ ਮੁਤਾਬਕ ਜੁੰਗ ਚੇ ਯੂਲ ਮੰਗਲਵਾਰ ਨੂੰ ਮ੍ਰਿਤਕ ਪਾਇਆ ਗਿਆ ਹੈ। ਉਹ ਵੈਡਿੰਗ ਇੰਪੌਸੀਬਲ ਦੀ ਸ਼ੂਟਿੰਗ ਕਰ ਰਹੀ ਸੀ। ਇਹ ਇੱਕ ਵੈੱਬ ਸੀਰੀਜ਼ ਹੈ। ਜੁੰਗ ਚੇ ਯੂਲ ਦੀ ਮੈਨੇਜਮੈਂਟ ਕੰਪਨੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ, ‘ਅੱਜ ਅਸੀਂ ਬਹੁਤ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੀ ਖਬਰ ਜਾਰੀ ਕਰ ਰਹੇ ਹਾਂ। ਅਭਿਨੇਤਰੀ ਜੰਗ ਚੇ ਯੂਲ ਦਾ 11 ਅਪ੍ਰੈਲ 2023 ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੁਖੀ ਪਰਿਵਾਰ ਦੀ ਤਰਫੋਂ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਨਿੱਜੀ ਤੌਰ ‘ਤੇ ਕੀਤਾ ਜਾਵੇਗਾ।

ਬਿਆਨ ਵਿੱਚ ਅੱਗੇ ਲਿਖਿਆ ਗਿਆ ਹੈ, ‘ਜੰਗ ਚੇ ਯੂਲ ਦੀ ਆਤਮਾ ਲਈ ਪ੍ਰਾਰਥਨਾ ਕਰੋ। ਜੋ ਹਮੇਸ਼ਾ ਐਕਟਿੰਗ ਦੀ ਦੁਨੀਆ ‘ਚ ਚੰਗਾ ਪ੍ਰਦਰਸ਼ਨ ਕਰਨਾ ਚਾਹੁੰਦੀ ਸੀ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...