ਅਦਾਕਾਰ ਕਬੀਰ ਬੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ । ਇਸ ਮੌਕੇ ‘ਤੇ ਅਦਾਕਾਰ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਅੰਮ੍ਰਿਤਸਰ ਦੇ ਪਵਿੱਤਰ ਹਰਿਮੰਦਰ ਸਾਹਿਬ ਦੀ ਸੁੰਦਰ ਯਾਤਰਾ, ਬਹੁਤ ਹੀ ਅਧਿਆਤਮਿਕ…ਘਰ ਵਾਪਸੀ ਦਾ ਅਹਿਸਾਸ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਮੰਤਰ ਨੂੰ ਯਾਦ ਕੀਤਾ। ਏਕ ਓਂਕਾਰ, ਸਤਿਨਾਮ, ਕਰਤਾ ਪੁਰਖ’।
----------- Advertisement -----------
ਕਬੀਰ ਬੇਦੀ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਸੱਚਖੰਡ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ
Published on
----------- Advertisement -----------