August 23, 2026, 8:33 am
----------- Advertisement -----------
HomeNewsEntertainmentਕਾਜਲ ਅਗਰਵਾਲ ਜਲਦ ਬਣੇਗੀ ਮਾਂ, ਪਤੀ ਗੌਤਮ ਨੇ ਕੀਤੀ ਪੁਸ਼ਟੀ

ਕਾਜਲ ਅਗਰਵਾਲ ਜਲਦ ਬਣੇਗੀ ਮਾਂ, ਪਤੀ ਗੌਤਮ ਨੇ ਕੀਤੀ ਪੁਸ਼ਟੀ

Published on

----------- Advertisement -----------

ਕਾਜਲ ਅਗਰਵਾਲ ਮਾਂ ਬਣਨ ਵਾਲੀ ਹੈ। ਇਸ ਗੱਲ ਦੀ ਜਾਣਕਾਰੀ ਉਸ ਦੇ ਪਤੀ ਗੌਤਮ ਕਿਚਲੂ ਨੇ ਸ਼ੋਸ਼ਲ ਮੀਡੀਆ ‘ਤੇ ਇਕ ਪੋਸਟ ਦੇ ਜ਼ਰੀਏ ਦਿੱਤੀ। ਪਹਿਲਾਂ ਇਸ ਗੱਲ ਦਾ ਅੰਦਾਜ਼ਾ ਹੀ ਲਗਾਇਆ ਜਾ ਰਿਹਾ ਸੀ ਪਰ ਹੁਣ ਇਸ ਜੋੜੇ ਨੇ ਆਪ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਕਾਜਲ ਅਗਰਵਾਲ ਦੇ ਪਤੀ ਗੌਤਮ ਕਿਚਲੂ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਖੁਸ਼ਖਬਰੀ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੀ ਪਤਨੀ ਕਾਜਲ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘2022 ਤੁਹਾਡਾ ਇੰਤਜ਼ਾਰ ਕਰ ਰਿਹਾ ਹੈ’।

ਇਹ ਲਿਖਦੇ ਹੋਏ ਗੌਤਮ ਨੇ ਇੱਕ ਗਰਭਵਤੀ ਔਰਤ ਦਾ ਇਮੋਜੀ ਬਣਾਇਆ ਹੈ। ਦੂਜੇ ਪਾਸੇ ਕਾਜਲ ਅਗਰਵਾਲ ਨੇ ਵੀ ਗ੍ਰੀਨ ਡਰੈੱਸ ‘ਚ ਆਪਣੇ ਪਤੀ ਨਾਲ ਹਾਈ ਸਲਿਟ ਡਰੈੱਸ ‘ਚ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣਾ ਬੇਬੀ ਬੰਪ ਫਲਾਂਟ ਕਰ ਰਹੀ ਹੈ। ਤਸਵੀਰ ’ਚ ਕਾਜਲ ਅਗਰਵਾਲ ਮੇਜ਼ ਉੱਪਰ ਬੈਠੀ ਹੈ ਤੇ ਕਮਰੇ ਵੱਲ ਦੇਖ ਰਹੀ ਹੈ। ਕਾਜਲ ਅਗਰਵਾਲ ਫ਼ਿਲਮ ਅਭਿਨੇਤਰੀ ਹੈ। ਉਸ ਦੀਆਂ ਫ਼ਿਲਮਾਂ ਕਾਫ਼ੀ ਪਸੰਦ ਕੀਤੀਆ ਜਾਂਦੀਆਂਹਨ। ਉਹ ਸ਼ੋਸ਼ਲ ਮੀਡੀਆ ‘ਤੇ ਵੀ ਕਾਫ਼ੀ ਐਕਟਿਵ ਹੈ। ਉਹ ਅਕਸਰ ਆਪਣੀਆਂ ਫੋਟੋਆਂ ਤੇ ਵੀਡੀਓ ਸ਼ੋਸ਼ਲ ਮੀਡੀਆ ‘ਤੇ ਪਾਉਂਦੀ ਰਹਿੰਦੀ ਹੈ ਜੋ ਲੋਕ ਕਾਫ਼ੀ ਪਸੰਦ ਕਰਦੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਕਾਜਲ ਨੇ ਪਿਛਲੇ ਸਾਲ ਯਾਨੀ 30 ਅਕਤੂਬਰ 2020 ਨੂੰ ਆਪਣੇ ਬੁਆਏਫ੍ਰੈਂਡ ਅਤੇ ਬਿਜ਼ਨੈੱਸਮੈਨ ਗੌਤਮ ਕਿਚਲੂ ਨਾਲ ਸੱਤ ਫੇਰੇ ਲਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...