June 28, 2026, 2:19 am
----------- Advertisement -----------
HomeNewsEntertainmentਕੋਰੋਨਾ ਦੀ ਲਪੇਟ 'ਚ ਆਈ ਕਾਜੋਲ,ਬੇਟੀ ਨਿਆਸਾ ਦੀ ਤਸਵੀਰ ਸਾਂਝੀ ਕਰ ਦਿੱਤੀ...

ਕੋਰੋਨਾ ਦੀ ਲਪੇਟ ‘ਚ ਆਈ ਕਾਜੋਲ,ਬੇਟੀ ਨਿਆਸਾ ਦੀ ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ

Published on

----------- Advertisement -----------

ਕੋਵਿਡ-19 ਤੋਂ ਹਰ ਕੋਈ ਪ੍ਰੇਸ਼ਾਨ ਹੈ। ਹਰ ਰੋਜ਼ ਲੋਕਾਂ ਦੇ ਸੰਕਰਮਿਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਬਾਲੀਵੁੱਡ ਸੈਲੇਬਸ ਵੀ ਇਸ ਦੇ ਕਹਿਰ ਤੋਂ ਬਚ ਨਹੀਂ ਸਕੇ ਹਨ। ਕਰੀਨਾ ਕਪੂਰ ਖਾਨ ਤੋਂ ਲੈ ਕੇ ਸਵਰਾ ਭਾਸਕਰ ਤੱਕ ਕਈ ਮਸ਼ਹੂਰ ਹਸਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਅਦਾਕਾਰਾ ਕਾਜੋਲ ਵੀ ਕੋਵਿਡ ਦੀ ਲਪੇਟ ‘ਚ ਆ ਗਈ ਹੈ।

ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਅਜਿਹੇ ਸਮੇਂ ‘ਚ ਆਪਣੀ ਬੇਟੀ ਨਿਆਸਾ ਦੇਵਗਨ ਨੂੰ ਬਹੁਤ ਯਾਦ ਕਰ ਰਹੀ ਹੈ। ਕਾਜੋਲ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਬੇਟੀ ਨਿਆਸਾ ਦੀ ਤਸਵੀਰ ਪੋਸਟ ਕਰਕੇ ਆਪਣੇ ਕੋਰੋਨਾ ਇਨਫੈਕਸ਼ਨ ਦੀ ਜਾਣਕਾਰੀ ਦਿੱਤੀ। ਪੋਸਟ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, “ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਮੈਂ ਸੱਚਮੁੱਚ ਨਹੀਂ ਚਾਹੁੰਦੀ ਕਿ ਕੋਈ ਮੇਰੀ ਰੂਡੋਲਫ ਨੱਕ ਦੇਖੇ।

ਇਸ ਲਈ ਤੁਸੀਂ ਸਾਰੇ ਲੋਕ ਦੁਨੀਆ ਦੀ ਸਭ ਤੋਂ ਪਿਆਰੀ ਮੁਸਕਰਾਹਟ ਨੂੰ ਦੇਖੋ। ਮੈਂ ਤੁਹਾਨੂੰ ਨਿਆਸਾ ਨੂੰ ਬਹੁਤ ਯਾਦ ਕਰ ਰਹੀ ਹਾਂ ਅਤੇ ਹਾਂ, ਮਿਸ ਯੂ ਨਿਆਸਾ ਦੇਵਗਨ ਅਤੇ ਹਾਂ ਮੈਂ ਆਈ ਰੋਲ ਦੇਖ ਸਕਦੀ ਹਾਂ’। ਕਾਜੋਲ ਦੀ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਢੇਰ ਸਾਰੇ ਕੁਮੈਂਟ ਆ ਰਹੇ ਹਨ। ਕੋਈ ਉਨ੍ਹਾਂ ਦੀ ਲਾਡਲੀ ਨਿਆਸਾ ਦੀ ਤਾਰੀਫ਼ ਕਰ ਰਿਹਾ ਹੈ ਤਾਂ ਅਦਾਕਾਰ ਦੀ ਚਿੰਤਾ ‘ਚ ਉਨ੍ਹਾਂ ਦੇ ਜਲਦ ਠੀਕ ਹੋਣ ਦੀਆਂ ਦੁਵਾਵਾਂ ਕਰ ਰਿਹਾ ਹੈ। ਜ਼ਾਹਿਰ ਹੈ ਕਿ ਕੋਰੋਨਾ ਦੇ ਚੱਲਦੇ ਕਾਜੋਲ ਇਕਾਂਤਵਾਸ ‘ਚ ਹੈ ਅਤੇ ਉਹ ਆਪਣੇ ਬੱਚਿਆਂ ਨੂੰ ਬਹੁਤ ਯਾਦ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...