July 23, 2026, 12:11 pm
----------- Advertisement -----------
HomeNewsEntertainmentਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਕਾਜੋਲ ਦੀ ਫਿਲਮ...

ਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਕਾਜੋਲ ਦੀ ਫਿਲਮ ‘Salaam Venky’

Published on

----------- Advertisement -----------

ਕਾਜੋਲ ਅਤੇ ਵਿਸ਼ਾਲ ਜੇਠਵਾ ਦੀ ਫਿਲਮ ਸਲਾਮ ਵੈਂਕੀ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਮਾਂ-ਪੁੱਤ ਦੀ ਇਹ ਕਹਾਣੀ ਦੇਖ ਕੇ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਆ ਰਹੇ ਹਨ। ਸਲਾਮ ਵੈਂਕੀ ਦੇ ਰਿਲੀਜ਼ ਹੁੰਦੇ ਹੀ ਫਿਲਮ ਦੇ ਮੇਕਰਸ ਨੂੰ ਵੱਡਾ ਝਟਕਾ ਲੱਗਾ ਹੈ। ਇਹ ਫਿਲਮ ਰਿਲੀਜ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋ ਗਈ ਹੈ। ਲੋਕ ਪਾਈਰੇਟਿਡ ਸਾਈਟਾਂ ਤੋਂ ਇਸ ਨੂੰ HD ਵਿੱਚ ਦੇਖ ਰਹੇ ਹਨ ਅਤੇ ਡਾਊਨਲੋਡ ਕਰ ਰਹੇ ਹਨ। ਜਿਸ ਕਾਰਨ ਇਸ ਦੀ ਕੁਲੈਕਸ਼ਨ ਪ੍ਰਭਾਵਿਤ ਹੋਵੇਗੀ। ਰਿਪੋਰਟਾਂ ਦੇ ਅਨੁਸਾਰ, ਸਲਾਮ ਵੈਂਕੀ ਕਈ ਪਾਈਰੇਟਿਡ ਸਾਈਟਾਂ ‘ਤੇ HD ਵਿੱਚ ਉਪਲਬਧ ਹੈ। ਜਿਸ ਨੂੰ ਲੋਕ ਡਾਊਨਲੋਡ ਕਰਕੇ ਦੇਖ ਰਹੇ ਹਨ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੋਈ ਫਿਲਮ ਰਿਲੀਜ਼ ਹੋਣ ਤੋਂ ਬਾਅਦ ਆਨਲਾਈਨ ਲੀਕ ਹੋਈ ਹੋਵੇ। ਇਸ ਤੋਂ ਪਹਿਲਾਂ ਦ੍ਰਿਸ਼ਯਮ, ਫਰੈਡੀ ਅਤੇ ਕਈ ਫਿਲਮਾਂ ਇਸ ਦਾ ਸਾਹਮਣਾ ਕਰ ਚੁੱਕੀਆਂ ਹਨ। ਪਾਈਰੇਟਡ ਸਾਈਟਾਂ ‘ਤੇ ਫਿਲਮਾਂ ਉਨ੍ਹਾਂ ਦੇ ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ HD ਵਿੱਚ ਉਪਲਬਧ ਹੁੰਦੀਆਂ ਹਨ। ਸਲਾਮ ਵੈਂਕੀ ਦੇ ਆਨਲਾਈਨ ਲੀਕ ਹੋਣ ਦਾ ਸਿੱਧਾ ਅਸਰ ਇਸ ਦੇ ਬਾਕਸ ਆਫਿਸ ਕਲੈਕਸ਼ਨ ‘ਤੇ ਪੈਣ ਵਾਲਾ ਹੈ। ਜਿਸ ਕਾਰਨ ਇਹ ਫਿਲਮ ਬਜਟ ਜਿੰਨਾ ਇਕੱਠਾ ਨਹੀਂ ਕਰ ਸਕੀ। 30 ਕਰੋੜ ਦੇ ਬਜਟ ‘ਚ ਬਣੀ ਇਸ ਫਿਲਮ ਨੇ ਓਪਨਿੰਗ ਡੇ ‘ਤੇ ਬਹੁਤ ਘੱਟ ਕਮਾਈ ਕੀਤੀ ਹੈ। ਖਬਰਾਂ ਮੁਤਾਬਕ ਸਲਾਮ ਵੈਂਕੀ ਨੇ ਪਹਿਲੇ ਦਿਨ ਸਿਰਫ 60 ਲੱਖ ਦਾ ਕਾਰੋਬਾਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ...

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ...

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...