July 22, 2026, 7:04 pm
----------- Advertisement -----------
HomeNewsEntertainmentਸਮਾਜ ਦੇ ਖੋਖਲੇ ਰੀਤੀ-ਰਿਵਾਜਾਂ ਦੇ ਖਿਲਾਫ ਆਜ਼ਾਦ ਪੰਛੀ ਰਾਬੀਆ ਦੀ ਕਹਾਣੀ "ਕਲੀ...

ਸਮਾਜ ਦੇ ਖੋਖਲੇ ਰੀਤੀ-ਰਿਵਾਜਾਂ ਦੇ ਖਿਲਾਫ ਆਜ਼ਾਦ ਪੰਛੀ ਰਾਬੀਆ ਦੀ ਕਹਾਣੀ “ਕਲੀ ਜੋਟਾ” 3 ਫਰਵਰੀ ਨੂੰ ਹੋਵੇਗੀ ਰਿਲੀਜ਼

Published on

----------- Advertisement -----------

18 ਜਨਵਰੀ 2023 : ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੀ ਕਹਾਣੀ ਹੈ ਅਤੇ ਸਮਾਜ ਦੀ ਅਸਲ ਸੱਚਾਈ ਨੂੰ ਉਜਾਗਰ ਕਰਦੀ ਫਿਲਮ “ਕਲੀ ਜੋਟਾ” ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਪੰਜਾਬੀ ਸਿਨੇਮਾ, ਨੀਰੂ ਬਾਜਵਾ ਐਂਟਰਟੇਨਮੈਂਟ, U&I FILMZ, ਅਤੇ VH ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ, ਜਿਸ ਵਿੱਚ ਨੀਰੂ ਬਾਜਵਾ ਰਾਬੀਆ ਦੀ ਮੁੱਖ ਭੂਮਿਕਾ ਨਿਭਾ ਰਹੀ ਹੈ।

ਫਿਲਮ “ਕਲੀ ਜੋਟਾ” ਦੇ ਟ੍ਰੇਲਰ ਰਾਹੀਂ ਅਸੀਂ ਦੇਖ ਸਕਦੇ ਹਾਂ ਕਿ ਫਿਲਮ ਦੇ ਡਾਇਰੈਕਟਰ ਵਿਜੇ ਕੁਮਾਰ ਅਰੋੜਾ ਰਾਬੀਆ ਦੇ ਕਿਰਦਾਰ ਦੇ ਨਾਲ ਇੱਕ ਅਜਿਹੇ ਰੂਪ ਨਾਲ ਰੂਬਰੂ ਕਰਵਾਉਂਦੇ ਹਨ ਜੋ ਹਰ ਉਸ ਔਰਤ ਦੀ ਭੂਮਿਕਾ ਨੂੰ ਦਰਸਾਉਂਦੀ ਹੈ ਜੋ ਆਪਣੇ ਸੁਪਨਿਆਂ ਨੂੰ ਉੱਚਾ ਹੁੰਦਾ ਦੇਖਣਾ ਚਾਹੁੰਦੀ ਹੈ। ਫਿਲਮ ਉਸ ਸਮੇਂ ਦੀ ਗੱਲ ਕਰਦੀ ਹੈ ਜਦੋਂ ਔਰਤ ਨੂੰ ਪੜ੍ਹਨ-ਲਿਖਣ ਦੀ ਆਜ਼ਾਦੀ ਸੀ ਪਰ ਖੁੱਲ੍ਹ ਕੇ ਹੱਸਣ ਦੀ, ਜਦੋਂ ਉਸ ਨੂੰ ਅੱਖਾਂ ਚੁੱਕ ਕੇ ਲੜਕੇ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਸੀ।

ਰਾਬੀਆ ਇੱਕ ਅਜਿਹੀ ਕੁੜੀ ਹੈ ਜੋ ਹੱਸ ਖੇਡ ਕੇ ਸਭ ਨੂੰ ਆਪਣੇ ਪਿਆਰ ਵਿੱਚ ਪਾ ਲੈਂਦੀ ਸੀ, ਆਪਣੇ ਛਣਕਦੇ ਹਾਸੇ ਨਾਲ ਸਭ ਨੂੰ ਮੋਹ ਲੈਂਦੀ ਸੀ, ਪਰ ਇਹੀ ਖੁਸ਼ੀਆਂ ਜੋ ਉਸਦੀ ਜਿਉਣ ਦੀ ਵਜ੍ਹਾ ਸਨ ਉਸਦੀ ਦੁੱਖ ਭਰੀ ਜ਼ਿੰਦਗੀ ਦਾ ਇੱਕ ਅਹਿਮ ਕਾਰਨ ਵੀ ਬਣ ਜਾਂਦੇ ਹਨ। ਕਿਉਂਕਿ ਉਹ ਇੱਕ ਖੁੱਲੇ ਦਿਮਾਗ਼ ਵਾਲੀ ਅਤੇ ਸੁਤੰਤਰ ਸੋਚ ਵਾਲੀ ਮਾਸੂਮ ਕੁੜੀ ਜਿਸ ਦੇ ਸੁਪਨੇ ਉਸਦੀ ਅਸਲ ਤਾਕਤ ਹਨ। ਜਿਸ ਨੂੰ ਜ਼ਮਾਨਾ ਹਰ ਪਾਸਿਓਂ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਦਾ ਹੈ।

ਇਸ ਦੇ ਨਾਲ ਹੀ ਫਿਲਮ ਰਾਬੀਆ ਅਤੇ ਦੀਦਾਰ ਦੀ ਪ੍ਰੇਮ ਕਹਾਣੀ ਨੂੰ ਵੀ ਦਰਸਾਉਂਦੀ ਹੈ, ਜੋ ਸਾਰਿਆਂ ਦਾ ਦਿਲ ਜਿੱਤ ਰਹੀ ਹੈ। ਇਹ ਫਿਲਮ 3 ਫਰਵਰੀ 2023 ਨੂੰ ਰਿਲੀਜ਼ ਹੋਵੇਗੀ।

ਇਸ ਵਿਲੱਖਣ ਕਹਾਣੀ ਨੂੰ ਪੇਸ਼ ਕਰਦਿਆਂ ਨੀਰੂ ਬਾਜਵਾ ਨੇ ਕਿਹਾ, “ਐਸੀ ਕਹਾਣੀ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਖੁਸ਼ੀ ਦੀ ਗੱਲ ਹੈ, ਮੈਂ ਬਹੁਤ ਖੁਸ਼ ਹਾਂ ਕਿ ਦਾਦੂ ਜੀ (ਨਿਰਦੇਸ਼ਕ) ਨੇ ਮੇਰੇ ‘ਚ ਇੰਨਾ ਵਿਸ਼ਵਾਸ ਵਖਾਇਆ ਕਿ ਮੈਨੂੰ ਰਾਬੀਆ ਦੇ ਰੂਪ ‘ਚ ਸਮਾਜ ਦੀਆਂ ਔਰਤਾਂ ਦੇ ਨਿੱਕੇ ਨਿੱਕੇ ਸੁਪਨਿਆਂ ਨੂੰ ਦਰਸ਼ਾਉਂਣ ਦਾ ਮੌਕਾ ਮਿਲਿਆ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...