April 17, 2026, 5:18 pm
----------- Advertisement -----------
HomeNewsBreaking News'ਐਮਰਜੈਂਸੀ' ਦੀ ਰਿਲੀਜ਼ ਮੁਲਤਵੀ ਹੋਣ ਤੋਂ ਬਾਅਦ ਭਾਵੁਕ ਹੋਈ ਕੰਗਨਾ, ਕਹੀ ਆਹ...

‘ਐਮਰਜੈਂਸੀ’ ਦੀ ਰਿਲੀਜ਼ ਮੁਲਤਵੀ ਹੋਣ ਤੋਂ ਬਾਅਦ ਭਾਵੁਕ ਹੋਈ ਕੰਗਨਾ, ਕਹੀ ਆਹ ਗੱਲ

Published on

----------- Advertisement -----------

ਕੰਗਨਾ ਰਣੌਤ ਨੇ ਅਧਿਕਾਰਤ ਤੌਰ ‘ਤੇ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਉਸਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਅਸੀਂ ਸੈਂਸਰ ਬੋਰਡ ਤੋਂ ਸਰਟੀਫਿਕੇਟ ਦੀ ਉਡੀਕ ਕਰ ਰਹੇ ਹਾਂ। ਜਲਦੀ ਹੀ ਨਵੀਂ ਤਰੀਕ ਦਾ ਐਲਾਨ ਕਰਨਗੇ। ਤੁਹਾਡੀ ਸਮਝ ਅਤੇ ਧੀਰਜ ਲਈ ਧੰਨਵਾਦ।

ਫਿਲਮ ‘ਐਮਰਜੈਂਸੀ’ ਪਹਿਲਾਂ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਇਸ ਦੀ ਰਿਲੀਜ਼ ਰੋਕ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ CBFC (ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ) ਫਿਲਮ ‘ਚ ਹੋਰ ਕਟੌਤੀ ਕਰਨਾ ਚਾਹੁੰਦਾ ਹੈ। ਤਾਂ ਜੋ ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਹਾਲਾਂਕਿ ਬੋਰਡ ਨੇ ਸ਼ੁਰੂ ਵਿੱਚ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਸੀ, ਪਰ ਬਾਅਦ ਵਿੱਚ ਇਸ ਨੂੰ ਪ੍ਰਮਾਣਿਤ ਕਰਨ ‘ਤੇ ਰੋਕ ਲਗਾ ਦਿੱਤੀ ਗਈ।

ਇਸ ਤੋਂ ਬਾਅਦ ‘ਐਮਰਜੈਂਸੀ’ ਦੇ ਨਿਰਮਾਤਾ ਜੀ-ਸਟੂਡੀਓਜ਼ ਨੇ ਫਿਲਮ ਦੀ ਰਿਲੀਜ਼ ਅਤੇ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬੰਬੇ ਹਾਈ ਕੋਰਟ ਦਾ ਰੁਖ ਕੀਤਾ।

ਇਸ ਪਟੀਸ਼ਨ ‘ਤੇ ਬੁੱਧਵਾਰ 4 ਸਤੰਬਰ ਨੂੰ ਸੁਣਵਾਈ ਕਰਨਗੇ ਜਸਟਿਸ ਬੀ.ਪੀ. ਕੋਲਾਬਾਵਾਲਾ ਅਤੇ ਫਿਰਦੌਸ ਪੂਨੀਵਾਲਾ ਦੀ ਬੈਂਚ ‘ਚ ਸੁਣਵਾਈ ਹੋਈ।

ਬਾਂਬੇ ਹਾਈ ਕੋਰਟ ਨੇ ਕਿਹਾ ਸੀ ਕਿ ਉਹ ਇਸ ਮਾਮਲੇ ‘ਚ ਇੰਨੀ ਜਲਦੀ ਕੋਈ ਆਦੇਸ਼ ਨਹੀਂ ਦੇ ਸਕਦਾ। ਇਸ ਮਾਮਲੇ ‘ਤੇ 18 ਸਤੰਬਰ ਤੱਕ ਫੈਸਲਾ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਸਤੰਬਰ ਨੂੰ ਹੋਵੇਗੀ। ਅਜਿਹੇ ‘ਚ ਕੰਗਨਾ ਦੀ ਫਿਲਮ ‘ਐਮਰਜੈਂਸੀ’ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...