September 3, 2026, 10:42 pm
----------- Advertisement -----------
HomeNewsEntertainmentਕੰਗਨਾ ਰਣੌਤ ਨੇ ਵਿਲ ਸਮਿਥ ਨਾਲ ਕੀਤੀ ਆਪਣੀ ਤੁਲਨਾ, ਕਿਹਾ- ‘ਸਾਬਤ ਹੋ...

ਕੰਗਨਾ ਰਣੌਤ ਨੇ ਵਿਲ ਸਮਿਥ ਨਾਲ ਕੀਤੀ ਆਪਣੀ ਤੁਲਨਾ, ਕਿਹਾ- ‘ਸਾਬਤ ਹੋ ਗਿਆ ਉਹ …

Published on

----------- Advertisement -----------

ਨਵੀਂ ਦਿੱਲੀ: ਆਸਕਰ ਈਵੈਂਟ ‘ਚ ਸੁਪਰਸਟਾਰ ਵਿਲ ਸਮਿਥ ਨੇ ਕ੍ਰਿਸ ਰਾਕ ਨੂੰ ਜੋ ਥੱਪੜ ਮਾਰਿਆ ਸੀ, ਉਸ ਦੀ ਗੂੰਜ ਪੂਰੀ ਦੁਨੀਆ ‘ਚ ਗੂੰਜ ਰਹੀ ਹੈ। ਹੁਣ ਇਸ ਮੁੱਦੇ ‘ਤੇ ਅਦਾਕਾਰਾ ਕੰਗਨਾ ਰਣੌਤ ਨੇ ਕਾਫੀ ਦਿਲਚਸਪ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਰਣੌਤ ਸਮਾਜਿਕ ਮੁੱਦਿਆਂ ‘ਤੇ ਆਪਣੀ ਸਪੱਸ਼ਟ ਰਾਏ ਲਈ ਜਾਣੀ ਜਾਂਦੀ ਹੈ। ਹੁਣ ਇਸ ਮਾਮਲੇ ਦੇ ਬਾਲੀਵੁੱਡ ਦੀ ਪੰਗਾ ਕੁਇਨ ਕੰਗਨਾ ਰਣੌਤ ਨੇ ਵੀ ਆਪਣਾ ਰਿਐਕਸ਼ਨ ਦਿੰਦੇ ਹੋਏ ਵਿਲ ਸਮਿਥ ਨੂੰ ਖ਼ੁਦ ਵਾਂਗ ਬਿਗੜਿਆ ਹੋਇਆ ਤੇ ਜ਼ਿਦੀ ਦੱਸਿਆ ਹੈ। ਇਸ ਵਿਵਾਦ ‘ਚ ਕੰਗਨਾ ਰਣੌਤ ਨੇ ਪਹਿਲਾਂ ਹੀ ਵਿਲ ਸਮਿਥ ਦਾ ਸਮਰਥਨ ਕੀਤਾ ਸੀ।

ਇਸ ਦੇ ਨਾਲ ਹੀ ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਉੱਤੇ ਇੱਕ ਮਜ਼ਾਕੀਆ ਪੋਸਟ ਅਪਲੋਡ ਕੀਤੀ ਹੈ। ਇਸ ਵਿੱਚ ਉਸ ਨੇ ਵਿਲ ਸਮਿਥ ਨੂੰ ‘ਸਾਂਘੀ’ ਕਿਹਾ ਹੈ। ਕੰਗਨਾ ਰਣੌਤ ਨੇ ਆਪਣੀ ਸਟੋਰੀ ‘ਤੇ ਇਕ ਪੋਸਟ ਵਿੱਚ ਵਿਲ ਸਮਿਥ ਨੂੰ ‘ਸਾਂਘੀ’ ਕਿਹਾ ਹੈ। ਆਪਣੀ ਪੋਸਟ ਵਿੱਚ, ਕੰਗਨਾ ਨੇ ਵਿਲ ਸਮਿਥ ਅਤੇ ਕ੍ਰਿਸ ਰੌਕ ਬਾਰੇ ਇੱਕ ਮੀਮ ਸ਼ਾਮਲ ਕੀਤਾ ਹੈ। ਕੰਗਨਾ ਰਣੌਤ ਨੇ ਇਸ ਫੋਟੋ ਦੇ ਨਾਲ ਮਜ਼ਾਕੀਆ ਕੈਪਸ਼ਨ ਵਿੱਚ ਆਪਣੀ ਤੁਲਨਾ ਵਿਲ ਸਮਿਥ ਨਾਲ ਕੀਤੀ ਹੈ। ਅਦਾਕਾਰਾ ਨੇ ਲਿਖਿਆ, ‘ਸਾਬਤ ਕਰੋ ਕਿ ਵਿਲ ਵੀ ‘ਸਾਂਘੀ’ ਹੈ। ਮੇਰੇ ਵਾਂਗ ਉਹ ਵੀ ਵਿਗੜ ਗਿਆ ਹੈ। ਕੰਗਨਾ ਦੇ ਇੰਸਟਾਗ੍ਰਾਮ ਪੋਸਟ ਨੂੰ ਲੈ ਕੇ ਫੈਨਜ਼ ਬੇਹੱਦ ਖੁਸ਼ ਹਨ। ਇਸ ਤੋਂ ਪਹਿਲਾਂ ਵੀ ਕੰਗਨਾ ਨੇ ਇੱਕ ਇੰਸਟਾਗ੍ਰਾਮ ਸਟੋਰੀ ਪੋਸਟ ਕੀਤੀ ਸੀ ਜਿਸ ਵਿੱਚ ਉਸਨੇ ਵਿਲ ਸਮਿਥ ਲਈ ਆਪਣਾ ਸਮਰਥਨ ਜ਼ਾਹਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...